ਸਾਦ · 18/88
ਅਨੁਵਾਦ ਉਚਾਰਨ — ਸੂਰਾ ਸਾਦ
إِنَّا سَخَّرْنَا الْجِبَالَ مَعَهُ يُسَبِّحْنَ بِالْعَشِيِّ وَالْإِشْرَاقِ ۝١٨
Innaa sakhkharnal jibaala ma`ahoo yusabbihna bil`ashaiyi wal ishraaq
📖 ਪੰਜਾਬੀ ਵਿੱਚ
18਼ ਅਸੀਂ ਪਹਾੜਾਂ ਨੂੰ ਉਸ ਦੇ ਅਧੀਨ ਕਰ ਛੱਡਿਆ ਸੀ ਅਤੇ ਉਹ ਉਸ ਦੇ ਨਾਲ ਸੰਝ-ਸਵੇਰੇ (ਅੱਲਾਹ ਦੀ) ਤਸਬੀਹ (ਪਾਕੀ) ਬਿਆਨ ਕਰਿਆ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਸਾਦ

16وَقَالُوا رَبَّنَا عَجِّل لَّنَا قِطَّنَا قَبْلَ يَوْمِ الْحِسَابِ
16਼ ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ।
17اصْبِرْ عَلَىٰ مَا يَقُولُونَ وَاذْكُرْ عَبْدَنَا دَاوُودَ ذَا الْأَيْدِ ۖ إِنَّهُ أَوَّابٌ
17਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਉੱਤੇ ਜੋ ਇਹ ਕਹਿ ਰਹੇ ਹਨ, ਧੀਰਜ ਤੋਂ ਕੰਮ ਲਓ ਅਤੇ ਸਾਡੇ ਬੰਦੇ ਦਾਊਦ ਨੂੰ ਯਾਦ ਕਰੋ ਜੋ ਜ਼ੋਰਾਵਰ, ਸ਼ਕਤੀਸ਼ਾਲੀ ਅਤੇ ਹਰੇਕ ਮਾਮਲੇ ਵਿਚ (ਰੱਬ ਵੱਲ) ਪਰਤਣ ਵਾਲਾ ਸੀ।
18إِنَّا سَخَّرْنَا الْجِبَالَ مَعَهُ يُسَبِّحْنَ بِالْعَشِيِّ وَالْإِشْرَاقِ
18਼ ਅਸੀਂ ਪਹਾੜਾਂ ਨੂੰ ਉਸ ਦੇ ਅਧੀਨ ਕਰ ਛੱਡਿਆ ਸੀ ਅਤੇ ਉਹ ਉਸ ਦੇ ਨਾਲ ਸੰਝ-ਸਵੇਰੇ (ਅੱਲਾਹ ਦੀ) ਤਸਬੀਹ (ਪਾਕੀ) ਬਿਆਨ ਕਰਿਆ ਕਰਦੇ ਸਨ।
19وَالطَّيْرَ مَحْشُورَةً ۖ كُلٌّ لَّهُ أَوَّابٌ
19਼ ਅਤੇ ਪੰਛੀ ਵੀ (ਤਸਬੀਹ ਕਰਨ ਲਈ) ਇਕੱਠੇ ਹੋ ਆਉਂਦੇ ਅਤੇ ਉਹ ਸਾਰੇ ਉਸ (ਦਾਊਦ) ਦੇ ਆਗਿਆਕਾਰੀ ਸਨ।
20وَشَدَدْنَا مُلْكَهُ وَآتَيْنَاهُ الْحِكْمَةَ وَفَصْلَ الْخِطَابِ
20਼ ਅਤੇ ਅਸੀਂ ਉਸ ਦੀ ਹਕੂਮਤ ਨੂੰ ਮਜ਼ਬੂਤ ਕਰ ਦਿੱਤਾ ਅਤੇ ਉਸ ਨੂੰ ਹਿਕਮਤ (ਦਾਨਾਈ, ਸੂਝ-ਬੂਝ) ਬਖ਼ਸ਼ੀ ਅਤੇ ਫ਼ੈਸਲਾਕੁਨ ਗੱਲ ਆਖਣ ਦੀ ਯੋਗਤਾ ਵੀ ਦਿੱਤੀ ਸੀ।
ਸਾਦਕੁਰਾਨ ਸੂਚੀ
88ਆਇਤ
MeccanRevelation
18ਆਇਤ

ਅਨੁਵਾਦ — ਸਾਦ 18

ਸੂਰਾ ਸਾਦ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਸੀਂ ਪਹਾੜਾਂ ਨੂੰ ਉਸ ਦੇ ਅਧੀਨ ਕਰ ਛੱਡਿਆ ਸੀ…

ਸੂਰਾ ਆਇਤ 18/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers