ਸਾਦ · 21/88
ਅਨੁਵਾਦ ਉਚਾਰਨ — ਸੂਰਾ ਸਾਦ
۞ وَهَلْ أَتَاكَ نَبَأُ الْخَصْمِ إِذْ تَسَوَّرُوا الْمِحْرَابَ ۝٢١
Wa hal ataaka naba`ul khasm; iz tasawwarul mihraab
📖 ਪੰਜਾਬੀ ਵਿੱਚ
21਼ (ਹੇ ਮੁਹੰਮਦ!) ਕੀ ਤੁਹਾਨੂੰ ਝਗੜਨ ਵਾਲਿਆਂ ਦੀ ਖ਼ਬਰ ਹੈ, ਜਦੋਂ ਉਹ ਕੰਧ ਟੱਪ ਕੇ (ਦਾਊਦ ਦੇ) ਕਮਰੇ ਵਿਚ ਆ ਗਏ ਸਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਸਾਦ

19وَالطَّيْرَ مَحْشُورَةً ۖ كُلٌّ لَّهُ أَوَّابٌ
19਼ ਅਤੇ ਪੰਛੀ ਵੀ (ਤਸਬੀਹ ਕਰਨ ਲਈ) ਇਕੱਠੇ ਹੋ ਆਉਂਦੇ ਅਤੇ ਉਹ ਸਾਰੇ ਉਸ (ਦਾਊਦ) ਦੇ ਆਗਿਆਕਾਰੀ ਸਨ।
20وَشَدَدْنَا مُلْكَهُ وَآتَيْنَاهُ الْحِكْمَةَ وَفَصْلَ الْخِطَابِ
20਼ ਅਤੇ ਅਸੀਂ ਉਸ ਦੀ ਹਕੂਮਤ ਨੂੰ ਮਜ਼ਬੂਤ ਕਰ ਦਿੱਤਾ ਅਤੇ ਉਸ ਨੂੰ ਹਿਕਮਤ (ਦਾਨਾਈ, ਸੂਝ-ਬੂਝ) ਬਖ਼ਸ਼ੀ ਅਤੇ ਫ਼ੈਸਲਾਕੁਨ ਗੱਲ ਆਖਣ ਦੀ ਯੋਗਤਾ ਵੀ ਦਿੱਤੀ ਸੀ।
21۞ وَهَلْ أَتَاكَ نَبَأُ الْخَصْمِ إِذْ تَسَوَّرُوا الْمِحْرَابَ
21਼ (ਹੇ ਮੁਹੰਮਦ!) ਕੀ ਤੁਹਾਨੂੰ ਝਗੜਨ ਵਾਲਿਆਂ ਦੀ ਖ਼ਬਰ ਹੈ, ਜਦੋਂ ਉਹ ਕੰਧ ਟੱਪ ਕੇ (ਦਾਊਦ ਦੇ) ਕਮਰੇ ਵਿਚ ਆ ਗਏ ਸਨ ?
22إِذْ دَخَلُوا عَلَىٰ دَاوُودَ فَفَزِعَ مِنْهُمْ ۖ قَالُوا لَا تَخَفْ ۖ خَصْمَانِ بَغَىٰ بَعْضُنَا عَلَىٰ بَعْضٍ فَاحْكُم بَيْنَنَا بِالْحَقِّ وَلَا تُشْطِطْ وَاهْدِنَا إِلَىٰ سَوَاءِ الصِّرَاطِ
22਼ ਜਦੋਂ ਉਹ ਦਾਊਦ ਦੇ ਕੋਲ ਪਹੁੰਚੇ ਤਾਂ ਉਹ (ਦਾਊਦ) ਉਹਨਾਂ ਤੋਂ ਡਰ ਗਿਆ। ਤਾਂ ਉਹਨਾਂ (ਆਉਣ ਵਾਲਿਆਂ) ਨੇ ਆਖਿਆ ਕਿ ਤੁਸੀਂ ਸਾਥੋਂ ਡਰੋ ਨਾ ਅਸੀਂ ਦੋਵੇਂ ਇਕ ਦੂਜੇ ਨਾਲ ਝਗੜ ਪਏ ਹਾਂ, ਅਸੀਂ ਇਕ ਦੂਜੇ ਨਾਲ ਵਧੀਕੀ ਕੀਤੀ ਹੈ, ਸੋ ਤੁਸੀਂ ਸਾਡੇ ਵਿਚਾਲੇ ਹੱਕ ਅਨੁਸਾਰ ਫ਼ੈਸਲਾ ਕਰ ਦਿਓ ਅਤੇ ਬੇਇਨਸਾਫ਼ੀ ਨਾ ਹੋਵੇ ਅਤੇ ਇਨਸਾਫ਼ ਵੱਲ ਹੀ ਸਾਡੀ ਅਗਵਾਈ ਕਰੋ।
23إِنَّ هَٰذَا أَخِي لَهُ تِسْعٌ وَتِسْعُونَ نَعْجَةً وَلِيَ نَعْجَةٌ وَاحِدَةٌ فَقَالَ أَكْفِلْنِيهَا وَعَزَّنِي فِي الْخِطَابِ
23਼ (ਇਕ ਬੋਲਿਆ ਕਿ) ਇਹ ਮੇਰਾ ਭਰਾ ਹੈ ਇਸ ਦੇ ਕੋਲੇ ਨੜ੍ਹਿਨਵੇਂ ਦੁੰਬੀਆਂ ਹਨ, ਜਦੋਂ ਕਿ ਮੇਰੇ ਕੋਲ ਇਕ ਹੀ ਦੁੰਬੀ ਹੈ। ਇਹ ਆਖਦਾ ਹੈ ਕਿ ਉਹ ਇਕ ਦੁੰਬੀ ਵੀ ਮੇਰੇ ਹਵਾਲੇ ਕਰਦੇ ਅਤੇ ਗੱਲੀਂ ਬਾਤੀਂ ਮੈਨੂੰ ਦਬਾ ਲੈਂਦਾ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
21ਆਇਤ

ਅਨੁਵਾਦ — ਸਾਦ 21

ਸੂਰਾ ਸਾਦ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ (ਹੇ ਮੁਹੰਮਦ!) ਕੀ ਤੁਹਾਨੂੰ ਝਗੜਨ ਵਾਲਿਆਂ ਦੀ ਖ਼ਬਰ ਹੈ,…

ਸੂਰਾ ਆਇਤ 21/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers