ਸਾਦ · 29/88
ਅਨੁਵਾਦ ਉਚਾਰਨ — ਸੂਰਾ ਸਾਦ
كِتَابٌ أَنزَلْنَاهُ إِلَيْكَ مُبَارَكٌ لِّيَدَّبَّرُوا آيَاتِهِ وَلِيَتَذَكَّرَ أُولُو الْأَلْبَابِ ۝٢٩
Kitaabun anzalnaahu ilaika mubaarakul liyaddabbarooo Aayaatihee wa liyatazakkara ulul albaab
📖 ਪੰਜਾਬੀ ਵਿੱਚ
29਼ ਇਹ (.ਕੁਰਆਨ) ਬਰਕਤਾਂ ਵਾਲੀ ਕਿਤਾਬ ਹੈ ਜਿਸ ਨੂੰ ਅਸੀਂ ਤੁਹਾਡੇ ਵੱਲ (ਹੇ ਮੁਹੰਮਦ!) ਇਸ ਲਈ ਉਤਾਰੀ ਹੈ ਤਾਂ ਜੋ ਲੋਕੀ ਇਸ ਦੀਆਂ ਆਇਤਾਂ (ਆਦੇਸ਼ਾਂ) ’ਤੇ ਸੋਚ ਵਿਚਾਰ ਕਰਨ ਅਤੇ ਅਕਲ ਵਾਲੇ ਇਸ ਤੋਂ ਨਸੀਹਤ ਗ੍ਰਹਿਣ ਕਰਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਸਾਦ

27وَمَا خَلَقْنَا السَّمَاءَ وَالْأَرْضَ وَمَا بَيْنَهُمَا بَاطِلًا ۚ ذَٰلِكَ ظَنُّ الَّذِينَ كَفَرُوا ۚ فَوَيْلٌ لِّلَّذِينَ كَفَرُوا مِنَ النَّارِ
27਼ ਅਸੀਂ ਅਕਾਸ਼ ਤੇ ਧਰਤੀ ਨੂੰ ਅਤੇ ਜੋ ਇਹਨਾਂ ਦੇ ਵਿਚਾਲੇ ਹੈ, ਵਿਅਰਥ ਨਹੀਂ ਸਾਜਿਆ, ਇਹ ਤਾਂ ਵਿਚਾਰ ਉਹਨਾਂ ਲੋਕਾਂ ਦਾ ਹੈ ਜਿਹੜੇ ਰੱਬ ਦਾ ਇਨਕਾਰ ਕਰਦੇ ਹਨ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਲਈ ਨਰਕ ਦੀ ਅੱਗ ਰਾਹੀਂ ਬਰਬਾਦੀ ਹੈ।
28أَمْ نَجْعَلُ الَّذِينَ آمَنُوا وَعَمِلُوا الصَّالِحَاتِ كَالْمُفْسِدِينَ فِي الْأَرْضِ أَمْ نَجْعَلُ الْمُتَّقِينَ كَالْفُجَّارِ
28਼ ਕੀ ਅਸੀਂ ਈਮਾਨ ਲਿਆਉਣ ਵਾਲੇ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਉਹਨਾਂ ਲੋਕਾਂ ਦੇ ਬਰਾਬਰ ਕਰ ਦਿਆਂਗੇ ਜਿਹੜੇ ਧਰਤੀ ’ਤੇ ਵਿਗਾੜ ਪਾਉਣ ਵਾਲੇ ਹਨ ? ਜਾਂ ਅਸੀਂ ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਨਾਲ ਬਦਕਾਰਾਂ ਵਰਗਾ (ਸਲੂਕ) ਕਰਾਂਗੇ।
29كِتَابٌ أَنزَلْنَاهُ إِلَيْكَ مُبَارَكٌ لِّيَدَّبَّرُوا آيَاتِهِ وَلِيَتَذَكَّرَ أُولُو الْأَلْبَابِ
29਼ ਇਹ (.ਕੁਰਆਨ) ਬਰਕਤਾਂ ਵਾਲੀ ਕਿਤਾਬ ਹੈ ਜਿਸ ਨੂੰ ਅਸੀਂ ਤੁਹਾਡੇ ਵੱਲ (ਹੇ ਮੁਹੰਮਦ!) ਇਸ ਲਈ ਉਤਾਰੀ ਹੈ ਤਾਂ ਜੋ ਲੋਕੀ ਇਸ ਦੀਆਂ ਆਇਤਾਂ (ਆਦੇਸ਼ਾਂ) ’ਤੇ ਸੋਚ ਵਿਚਾਰ ਕਰਨ ਅਤੇ ਅਕਲ ਵਾਲੇ ਇਸ ਤੋਂ ਨਸੀਹਤ ਗ੍ਰਹਿਣ ਕਰਨ।
30وَوَهَبْنَا لِدَاوُودَ سُلَيْمَانَ ۚ نِعْمَ الْعَبْدُ ۖ إِنَّهُ أَوَّابٌ
30਼ ਅਸੀਂ ਦਾਊਦ ਨੂੰ ਸੁਲੇਮਾਨ ਜਿਹਾ ਪੁੱਤਰ ਬਖ਼ਸ਼ਿਆ, ਜਿਹੜਾ ਬਹੁਤ ਹੀ ਨੇਕ ਬੰਦਾ ਸੀ ਅਤੇ ਉਹ ਬਹੁਲਤਾ ਨਾਲ (ਰੱਬ ਵੱਲ) ਪਰਤਣ ਵਾਲਾ ਸੀ।
31إِذْ عُرِضَ عَلَيْهِ بِالْعَشِيِّ الصَّافِنَاتُ الْجِيَادُ
31਼ ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ ਵਾਲੇ ਅਸੀਲ ਘੋੜੇ ਹਾਜ਼ਰ ਕੀਤੇ ਗਏ। (ਜਿਸ ਕਾਰਨ ਨਮਾਜ਼ ਦਾ ਸਮਾਂ ਬੀਤ ਗਿਆ)
ਸਾਦਕੁਰਾਨ ਸੂਚੀ
88ਆਇਤ
MeccanRevelation
29ਆਇਤ

ਅਨੁਵਾਦ — ਸਾਦ 29

ਸੂਰਾ ਸਾਦ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਇਹ (.ਕੁਰਆਨ) ਬਰਕਤਾਂ ਵਾਲੀ ਕਿਤਾਬ ਹੈ ਜਿਸ ਨੂੰ ਅਸੀਂ…

ਸੂਰਾ ਆਇਤ 29/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers