ਸਾਦ · 3/88
ਅਨੁਵਾਦ ਉਚਾਰਨ — ਸੂਰਾ ਸਾਦ
كَمْ أَهْلَكْنَا مِن قَبْلِهِم مِّن قَرْنٍ فَنَادَوا وَّلَاتَ حِينَ مَنَاصٍ ۝٣
Kam ahlaknaa min qablihim min qarnin fanaadaw wa laata heena manaas
📖 ਪੰਜਾਬੀ ਵਿੱਚ
3਼ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ (ਅਜ਼ਾਬ ਰਾਹੀਂ) ਹਲਾਕ ਕਰ ਚੁੱਕੇ ਹਾਂ। (ਜਦੋਂ ਅਜ਼ਾਬ ਆ ਗਿਆ) ਤਾਂ ਉਹਨਾਂ ਨੇ (ਮਦਦ ਲਈ) ਸਾਨੂੰ ਹੀ ਸੱਦਿਆ, ਜਦ ਕਿ ਉਹ ਸਮਾਂ (ਅਜ਼ਾਬ ਤੋਂ) ਛੁਟਕਾਰੇ ਦਾ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਸਾਦ

1ص ۚ وَالْقُرْآنِ ذِي الذِّكْرِ
1਼ ਸੁਆਦ। ਸੁੰਹ ਹੈ ਨਸੀਹਤਾਂ ਭਰੇ .ਕੁਰਆਨ ਦੀ।
2بَلِ الَّذِينَ كَفَرُوا فِي عِزَّةٍ وَشِقَاقٍ
2਼ ਪਰ ਇਨਕਾਰੀ ਤਾਂ ਘਮੰਡ ਵਿਚ ਅਤੇ (.ਕੁਰਆਨ ਦੀ) ਵਿਰੋਧਤਾ ਵਿਚ ਫਸੇ ਹੋਏ ਹਨ।
3كَمْ أَهْلَكْنَا مِن قَبْلِهِم مِّن قَرْنٍ فَنَادَوا وَّلَاتَ حِينَ مَنَاصٍ
3਼ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ (ਅਜ਼ਾਬ ਰਾਹੀਂ) ਹਲਾਕ ਕਰ ਚੁੱਕੇ ਹਾਂ। (ਜਦੋਂ ਅਜ਼ਾਬ ਆ ਗਿਆ) ਤਾਂ ਉਹਨਾਂ ਨੇ (ਮਦਦ ਲਈ) ਸਾਨੂੰ ਹੀ ਸੱਦਿਆ, ਜਦ ਕਿ ਉਹ ਸਮਾਂ (ਅਜ਼ਾਬ ਤੋਂ) ਛੁਟਕਾਰੇ ਦਾ ਨਹੀਂ ਸੀ।
4وَعَجِبُوا أَن جَاءَهُم مُّنذِرٌ مِّنْهُمْ ۖ وَقَالَ الْكَافِرُونَ هَٰذَا سَاحِرٌ كَذَّابٌ
4਼ ਅਤੇ ਉਹਨਾਂ ਲੋਕਾਂ ਨੂੰ ਇਸ ਗੱਲ ਉੱਤੇ ਰੁਰਾਨੀ ਸੀ ਕਿ ਇਕ ਡਰਾਉਣ ਵਾਲਾ ਆਪ ਉਹਨਾਂ ਵਿੱਚੋਂ ਹੀ ਆ ਗਿਆ ਅਤੇ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਇਕ ਜਾਦੂਗਰ ਹੈ ਅਤੇ ਵੱਡਾ ਝੂਠਾ ਹੈ।
5أَجَعَلَ الْآلِهَةَ إِلَٰهًا وَاحِدًا ۖ إِنَّ هَٰذَا لَشَيْءٌ عُجَابٌ
5਼ ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ ਬਣਾ ਦਿੱਤਾ ਹੈ? ਇਹ ਤਾਂ ਬਹੁਤ ਹੀ ਅਜੀਬ ਗੱਲ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
3ਆਇਤ

ਅਨੁਵਾਦ — ਸਾਦ 3

ਸੂਰਾ ਸਾਦ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ…

ਸੂਰਾ ਆਇਤ 3/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers