ਸਾਦ · 30/88
ਅਨੁਵਾਦ ਉਚਾਰਨ — ਸਾਦ
وَوَهَبْنَا لِدَاوُودَ سُلَيْمَانَ ۚ نِعْمَ الْعَبْدُ ۖ إِنَّهُ أَوَّابٌ ۝٣٠
Wa wahabnaa li Daawooda Sulaimaan; ni`mal `abd; innahoo awwaab
📖 ਪੰਜਾਬੀ ਵਿੱਚ
30਼ ਅਸੀਂ ਦਾਊਦ ਨੂੰ ਸੁਲੇਮਾਨ ਜਿਹਾ ਪੁੱਤਰ ਬਖ਼ਸ਼ਿਆ, ਜਿਹੜਾ ਬਹੁਤ ਹੀ ਨੇਕ ਬੰਦਾ ਸੀ ਅਤੇ ਉਹ ਬਹੁਲਤਾ ਨਾਲ (ਰੱਬ ਵੱਲ) ਪਰਤਣ ਵਾਲਾ ਸੀ।
🎧 ਸੁਣੋ

📜 ਆਇਤ 28-32 — ਸਾਦ

28أَمْ نَجْعَلُ الَّذِينَ آمَنُوا وَعَمِلُوا الصَّالِحَاتِ كَالْمُفْسِدِينَ فِي الْأَرْضِ أَمْ نَجْعَلُ الْمُتَّقِينَ كَالْفُجَّارِ
28਼ ਕੀ ਅਸੀਂ ਈਮਾਨ ਲਿਆਉਣ ਵਾਲੇ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਉਹਨਾਂ ਲੋਕਾਂ ਦੇ ਬਰਾਬਰ ਕਰ ਦਿਆਂਗੇ ਜਿਹੜੇ ਧਰਤੀ ’ਤੇ ਵਿਗਾੜ ਪਾਉਣ ਵਾਲੇ ਹਨ ? ਜਾਂ ਅਸੀਂ ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਨਾਲ ਬਦਕਾਰਾਂ ਵਰਗਾ (ਸਲੂਕ) ਕਰਾਂਗੇ।
29كِتَابٌ أَنزَلْنَاهُ إِلَيْكَ مُبَارَكٌ لِّيَدَّبَّرُوا آيَاتِهِ وَلِيَتَذَكَّرَ أُولُو الْأَلْبَابِ
29਼ ਇਹ (.ਕੁਰਆਨ) ਬਰਕਤਾਂ ਵਾਲੀ ਕਿਤਾਬ ਹੈ ਜਿਸ ਨੂੰ ਅਸੀਂ ਤੁਹਾਡੇ ਵੱਲ (ਹੇ ਮੁਹੰਮਦ!) ਇਸ ਲਈ ਉਤਾਰੀ ਹੈ ਤਾਂ ਜੋ ਲੋਕੀ ਇਸ ਦੀਆਂ ਆਇਤਾਂ (ਆਦੇਸ਼ਾਂ) ’ਤੇ ਸੋਚ ਵਿਚਾਰ ਕਰਨ ਅਤੇ ਅਕਲ ਵਾਲੇ ਇਸ ਤੋਂ ਨਸੀਹਤ ਗ੍ਰਹਿਣ ਕਰਨ।
30وَوَهَبْنَا لِدَاوُودَ سُلَيْمَانَ ۚ نِعْمَ الْعَبْدُ ۖ إِنَّهُ أَوَّابٌ
30਼ ਅਸੀਂ ਦਾਊਦ ਨੂੰ ਸੁਲੇਮਾਨ ਜਿਹਾ ਪੁੱਤਰ ਬਖ਼ਸ਼ਿਆ, ਜਿਹੜਾ ਬਹੁਤ ਹੀ ਨੇਕ ਬੰਦਾ ਸੀ ਅਤੇ ਉਹ ਬਹੁਲਤਾ ਨਾਲ (ਰੱਬ ਵੱਲ) ਪਰਤਣ ਵਾਲਾ ਸੀ।
31إِذْ عُرِضَ عَلَيْهِ بِالْعَشِيِّ الصَّافِنَاتُ الْجِيَادُ
31਼ ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ ਵਾਲੇ ਅਸੀਲ ਘੋੜੇ ਹਾਜ਼ਰ ਕੀਤੇ ਗਏ। (ਜਿਸ ਕਾਰਨ ਨਮਾਜ਼ ਦਾ ਸਮਾਂ ਬੀਤ ਗਿਆ)
32فَقَالَ إِنِّي أَحْبَبْتُ حُبَّ الْخَيْرِ عَن ذِكْرِ رَبِّي حَتَّىٰ تَوَارَتْ بِالْحِجَابِ
32਼ (ਯਾਦ ਆਉਣ ’ਤੇ) ਉਸ ਨੇ ਆਖਿਆ ਕਿ ਮੈਨੇ ਆਪਣੇ ਰੱਬ ਦੀ ਯਾਦ ਨੂੰ ਇਸ ਮਾਲ (ਘੋੜ੍ਹਿਆਂ) ਦੀ ਮੁਹੱਬਤ ’ਤੇ ਪਹਿਲ ਦਿੱਤੀ, ਇੱਥੋਂ ਤਕ ਕਿ ਸੂਰਜ ਅੱਖਾਂ ਤੋਂ ਉਹਲੇ ਹੋ ਗਿਆ।
ਸਾਦਕੁਰਾਨ ਸੂਚੀ
88ਆਇਤ
MeccanRevelation
30ਆਇਤ

ਅਨੁਵਾਦ — ਸਾਦ 30

ਸੂਰਾ ਸਾਦ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਅਸੀਂ ਦਾਊਦ ਨੂੰ ਸੁਲੇਮਾਨ ਜਿਹਾ ਪੁੱਤਰ ਬਖ਼ਸ਼ਿਆ, ਜਿਹੜਾ ਬਹੁਤ…

ਸੂਰਾ ਆਇਤ 30/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers