ਸਾਦ · 31/88
ਅਨੁਵਾਦ ਉਚਾਰਨ — ਸੂਰਾ ਸਾਦ
إِذْ عُرِضَ عَلَيْهِ بِالْعَشِيِّ الصَّافِنَاتُ الْجِيَادُ ۝٣١
Iz `urida `alaihi bil`ashiy yis saafinaatul jiyaad
📖 ਪੰਜਾਬੀ ਵਿੱਚ
31਼ ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ ਵਾਲੇ ਅਸੀਲ ਘੋੜੇ ਹਾਜ਼ਰ ਕੀਤੇ ਗਏ। (ਜਿਸ ਕਾਰਨ ਨਮਾਜ਼ ਦਾ ਸਮਾਂ ਬੀਤ ਗਿਆ)

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਸਾਦ

29كِتَابٌ أَنزَلْنَاهُ إِلَيْكَ مُبَارَكٌ لِّيَدَّبَّرُوا آيَاتِهِ وَلِيَتَذَكَّرَ أُولُو الْأَلْبَابِ
29਼ ਇਹ (.ਕੁਰਆਨ) ਬਰਕਤਾਂ ਵਾਲੀ ਕਿਤਾਬ ਹੈ ਜਿਸ ਨੂੰ ਅਸੀਂ ਤੁਹਾਡੇ ਵੱਲ (ਹੇ ਮੁਹੰਮਦ!) ਇਸ ਲਈ ਉਤਾਰੀ ਹੈ ਤਾਂ ਜੋ ਲੋਕੀ ਇਸ ਦੀਆਂ ਆਇਤਾਂ (ਆਦੇਸ਼ਾਂ) ’ਤੇ ਸੋਚ ਵਿਚਾਰ ਕਰਨ ਅਤੇ ਅਕਲ ਵਾਲੇ ਇਸ ਤੋਂ ਨਸੀਹਤ ਗ੍ਰਹਿਣ ਕਰਨ।
30وَوَهَبْنَا لِدَاوُودَ سُلَيْمَانَ ۚ نِعْمَ الْعَبْدُ ۖ إِنَّهُ أَوَّابٌ
30਼ ਅਸੀਂ ਦਾਊਦ ਨੂੰ ਸੁਲੇਮਾਨ ਜਿਹਾ ਪੁੱਤਰ ਬਖ਼ਸ਼ਿਆ, ਜਿਹੜਾ ਬਹੁਤ ਹੀ ਨੇਕ ਬੰਦਾ ਸੀ ਅਤੇ ਉਹ ਬਹੁਲਤਾ ਨਾਲ (ਰੱਬ ਵੱਲ) ਪਰਤਣ ਵਾਲਾ ਸੀ।
31إِذْ عُرِضَ عَلَيْهِ بِالْعَشِيِّ الصَّافِنَاتُ الْجِيَادُ
31਼ ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ ਵਾਲੇ ਅਸੀਲ ਘੋੜੇ ਹਾਜ਼ਰ ਕੀਤੇ ਗਏ। (ਜਿਸ ਕਾਰਨ ਨਮਾਜ਼ ਦਾ ਸਮਾਂ ਬੀਤ ਗਿਆ)
32فَقَالَ إِنِّي أَحْبَبْتُ حُبَّ الْخَيْرِ عَن ذِكْرِ رَبِّي حَتَّىٰ تَوَارَتْ بِالْحِجَابِ
32਼ (ਯਾਦ ਆਉਣ ’ਤੇ) ਉਸ ਨੇ ਆਖਿਆ ਕਿ ਮੈਨੇ ਆਪਣੇ ਰੱਬ ਦੀ ਯਾਦ ਨੂੰ ਇਸ ਮਾਲ (ਘੋੜ੍ਹਿਆਂ) ਦੀ ਮੁਹੱਬਤ ’ਤੇ ਪਹਿਲ ਦਿੱਤੀ, ਇੱਥੋਂ ਤਕ ਕਿ ਸੂਰਜ ਅੱਖਾਂ ਤੋਂ ਉਹਲੇ ਹੋ ਗਿਆ।
33رُدُّوهَا عَلَيَّ ۖ فَطَفِقَ مَسْحًا بِالسُّوقِ وَالْأَعْنَاقِ
33਼ ਸੁਲੇਮਾਨ ਨੇ ਹੁਕਮ ਦਿੱਤਾ ਕਿ ਇਹਨਾਂ ਘੋੜ੍ਹਿਆਂ ਨੂ ਮੇਰੇ ਕੋਲ ਲਿਆਓ। ਫੇਰ ਉਹਨਾਂ ਦੀਆਂ ਪਿੰਨੀਆਂ ਤੇ ਗਰਦਨਾਂ ’ਤੇ ਹੱਥ ਫੇਰਨ ਲੱਗਾ। (ਭਾਵ ਵਡਣ ਲੱਗ ਪਿਆ)
ਸਾਦਕੁਰਾਨ ਸੂਚੀ
88ਆਇਤ
MeccanRevelation
31ਆਇਤ

ਅਨੁਵਾਦ — ਸਾਦ 31

ਸੂਰਾ ਸਾਦ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ…

ਸੂਰਾ ਆਇਤ 31/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers