ਸਾਦ · 33/88
ਅਨੁਵਾਦ ਉਚਾਰਨ — ਸੂਰਾ ਸਾਦ
رُدُّوهَا عَلَيَّ ۖ فَطَفِقَ مَسْحًا بِالسُّوقِ وَالْأَعْنَاقِ ۝٣٣
Ruddoohaa `alaiya fatafiqa masham bissooqi wal a`naaq
📖 ਪੰਜਾਬੀ ਵਿੱਚ
33਼ ਸੁਲੇਮਾਨ ਨੇ ਹੁਕਮ ਦਿੱਤਾ ਕਿ ਇਹਨਾਂ ਘੋੜ੍ਹਿਆਂ ਨੂ ਮੇਰੇ ਕੋਲ ਲਿਆਓ। ਫੇਰ ਉਹਨਾਂ ਦੀਆਂ ਪਿੰਨੀਆਂ ਤੇ ਗਰਦਨਾਂ ’ਤੇ ਹੱਥ ਫੇਰਨ ਲੱਗਾ। (ਭਾਵ ਵਡਣ ਲੱਗ ਪਿਆ)

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਸਾਦ

31إِذْ عُرِضَ عَلَيْهِ بِالْعَشِيِّ الصَّافِنَاتُ الْجِيَادُ
31਼ ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ ਵਾਲੇ ਅਸੀਲ ਘੋੜੇ ਹਾਜ਼ਰ ਕੀਤੇ ਗਏ। (ਜਿਸ ਕਾਰਨ ਨਮਾਜ਼ ਦਾ ਸਮਾਂ ਬੀਤ ਗਿਆ)
32فَقَالَ إِنِّي أَحْبَبْتُ حُبَّ الْخَيْرِ عَن ذِكْرِ رَبِّي حَتَّىٰ تَوَارَتْ بِالْحِجَابِ
32਼ (ਯਾਦ ਆਉਣ ’ਤੇ) ਉਸ ਨੇ ਆਖਿਆ ਕਿ ਮੈਨੇ ਆਪਣੇ ਰੱਬ ਦੀ ਯਾਦ ਨੂੰ ਇਸ ਮਾਲ (ਘੋੜ੍ਹਿਆਂ) ਦੀ ਮੁਹੱਬਤ ’ਤੇ ਪਹਿਲ ਦਿੱਤੀ, ਇੱਥੋਂ ਤਕ ਕਿ ਸੂਰਜ ਅੱਖਾਂ ਤੋਂ ਉਹਲੇ ਹੋ ਗਿਆ।
33رُدُّوهَا عَلَيَّ ۖ فَطَفِقَ مَسْحًا بِالسُّوقِ وَالْأَعْنَاقِ
33਼ ਸੁਲੇਮਾਨ ਨੇ ਹੁਕਮ ਦਿੱਤਾ ਕਿ ਇਹਨਾਂ ਘੋੜ੍ਹਿਆਂ ਨੂ ਮੇਰੇ ਕੋਲ ਲਿਆਓ। ਫੇਰ ਉਹਨਾਂ ਦੀਆਂ ਪਿੰਨੀਆਂ ਤੇ ਗਰਦਨਾਂ ’ਤੇ ਹੱਥ ਫੇਰਨ ਲੱਗਾ। (ਭਾਵ ਵਡਣ ਲੱਗ ਪਿਆ)
34وَلَقَدْ فَتَنَّا سُلَيْمَانَ وَأَلْقَيْنَا عَلَىٰ كُرْسِيِّهِ جَسَدًا ثُمَّ أَنَابَ
34਼ ਨਿਰਸੰਦੇਹ, ਅਸੀਂ ਸੁਲੇਮਾਨ ਨੂੰ ਅਜ਼ਮਾਇਆ ਅਤੇ ਅਸੀਂ ਉਸ ਦੀ ਕੁਰਸੀ ਉੱਤੇ ਇਕ ਬੇਜਾਨ ਧੜ ਰੱਖ ਦਿੱਤਾ। ਫੇਰ ਉਸ (ਸੁਲੈਮਾਨ) ਨੇ ਰੱਬ ਵੱਲ ਧਿਆਨ ਦਿੱਤਾ।
35قَالَ رَبِّ اغْفِرْ لِي وَهَبْ لِي مُلْكًا لَّا يَنبَغِي لِأَحَدٍ مِّن بَعْدِي ۖ إِنَّكَ أَنتَ الْوَهَّابُ
35਼ ਉਸ ਨੇ ਕਿਹਾ ਕਿ ਹੇ ਮੇਰੇ ਰੱਬ! ਮੈਨੂੰ ਬਖ਼ਸ਼ ਦੇ ਅਤੇ ਮੈਨੂੰ ਉਹ ਪਾਤਸ਼ਾਹੀ ਬਖ਼ਸ਼ ਜਿਹੜੀ ਮੇਰੇ ਪਿੱਛੋਂ ਕਿਸੇ ਨੂੰ ਨਾ ਫਬੇ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਦਾਤਾ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
33ਆਇਤ

ਅਨੁਵਾਦ — ਸਾਦ 33

ਸੂਰਾ ਸਾਦ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਸੁਲੇਮਾਨ ਨੇ ਹੁਕਮ ਦਿੱਤਾ ਕਿ ਇਹਨਾਂ ਘੋੜ੍ਹਿਆਂ ਨੂ ਮੇਰੇ…

ਸੂਰਾ ਆਇਤ 33/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers