ਸਾਦ · 34/88
ਅਨੁਵਾਦ ਉਚਾਰਨ — ਸੂਰਾ ਸਾਦ
وَلَقَدْ فَتَنَّا سُلَيْمَانَ وَأَلْقَيْنَا عَلَىٰ كُرْسِيِّهِ جَسَدًا ثُمَّ أَنَابَ ۝٣٤
Wa laqad fatannaa Sulaimaana wa alqainaa `alaa kursiyyihee jasadan summa anaab
📖 ਪੰਜਾਬੀ ਵਿੱਚ
34਼ ਨਿਰਸੰਦੇਹ, ਅਸੀਂ ਸੁਲੇਮਾਨ ਨੂੰ ਅਜ਼ਮਾਇਆ ਅਤੇ ਅਸੀਂ ਉਸ ਦੀ ਕੁਰਸੀ ਉੱਤੇ ਇਕ ਬੇਜਾਨ ਧੜ ਰੱਖ ਦਿੱਤਾ। ਫੇਰ ਉਸ (ਸੁਲੈਮਾਨ) ਨੇ ਰੱਬ ਵੱਲ ਧਿਆਨ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਸਾਦ

32فَقَالَ إِنِّي أَحْبَبْتُ حُبَّ الْخَيْرِ عَن ذِكْرِ رَبِّي حَتَّىٰ تَوَارَتْ بِالْحِجَابِ
32਼ (ਯਾਦ ਆਉਣ ’ਤੇ) ਉਸ ਨੇ ਆਖਿਆ ਕਿ ਮੈਨੇ ਆਪਣੇ ਰੱਬ ਦੀ ਯਾਦ ਨੂੰ ਇਸ ਮਾਲ (ਘੋੜ੍ਹਿਆਂ) ਦੀ ਮੁਹੱਬਤ ’ਤੇ ਪਹਿਲ ਦਿੱਤੀ, ਇੱਥੋਂ ਤਕ ਕਿ ਸੂਰਜ ਅੱਖਾਂ ਤੋਂ ਉਹਲੇ ਹੋ ਗਿਆ।
33رُدُّوهَا عَلَيَّ ۖ فَطَفِقَ مَسْحًا بِالسُّوقِ وَالْأَعْنَاقِ
33਼ ਸੁਲੇਮਾਨ ਨੇ ਹੁਕਮ ਦਿੱਤਾ ਕਿ ਇਹਨਾਂ ਘੋੜ੍ਹਿਆਂ ਨੂ ਮੇਰੇ ਕੋਲ ਲਿਆਓ। ਫੇਰ ਉਹਨਾਂ ਦੀਆਂ ਪਿੰਨੀਆਂ ਤੇ ਗਰਦਨਾਂ ’ਤੇ ਹੱਥ ਫੇਰਨ ਲੱਗਾ। (ਭਾਵ ਵਡਣ ਲੱਗ ਪਿਆ)
34وَلَقَدْ فَتَنَّا سُلَيْمَانَ وَأَلْقَيْنَا عَلَىٰ كُرْسِيِّهِ جَسَدًا ثُمَّ أَنَابَ
34਼ ਨਿਰਸੰਦੇਹ, ਅਸੀਂ ਸੁਲੇਮਾਨ ਨੂੰ ਅਜ਼ਮਾਇਆ ਅਤੇ ਅਸੀਂ ਉਸ ਦੀ ਕੁਰਸੀ ਉੱਤੇ ਇਕ ਬੇਜਾਨ ਧੜ ਰੱਖ ਦਿੱਤਾ। ਫੇਰ ਉਸ (ਸੁਲੈਮਾਨ) ਨੇ ਰੱਬ ਵੱਲ ਧਿਆਨ ਦਿੱਤਾ।
35قَالَ رَبِّ اغْفِرْ لِي وَهَبْ لِي مُلْكًا لَّا يَنبَغِي لِأَحَدٍ مِّن بَعْدِي ۖ إِنَّكَ أَنتَ الْوَهَّابُ
35਼ ਉਸ ਨੇ ਕਿਹਾ ਕਿ ਹੇ ਮੇਰੇ ਰੱਬ! ਮੈਨੂੰ ਬਖ਼ਸ਼ ਦੇ ਅਤੇ ਮੈਨੂੰ ਉਹ ਪਾਤਸ਼ਾਹੀ ਬਖ਼ਸ਼ ਜਿਹੜੀ ਮੇਰੇ ਪਿੱਛੋਂ ਕਿਸੇ ਨੂੰ ਨਾ ਫਬੇ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਦਾਤਾ ਹੈ।
36فَسَخَّرْنَا لَهُ الرِّيحَ تَجْرِي بِأَمْرِهِ رُخَاءً حَيْثُ أَصَابَ
36਼ ਫੇਰ ਅਸੀਂ ਹਵਾ ਨੂੰ ਉਸ ਦੇ ਅਧੀਨ ਕਰ ਦਿੱਤਾ, ਉਹ (ਹਵਾ) ਉਸ ਦੇ ਹੁਕਮ ਅਨੁਸਾਰ ਜਿੱਧਰ ਉਹ ਚਾਹੁੰਦਾ ਸੀ, ਨਰਮੀ ਨਾਲ ਵਗਦੀ ਸੀ।
ਸਾਦਕੁਰਾਨ ਸੂਚੀ
88ਆਇਤ
MeccanRevelation
34ਆਇਤ

ਅਨੁਵਾਦ — ਸਾਦ 34

ਸੂਰਾ ਸਾਦ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਨਿਰਸੰਦੇਹ, ਅਸੀਂ ਸੁਲੇਮਾਨ ਨੂੰ ਅਜ਼ਮਾਇਆ ਅਤੇ ਅਸੀਂ ਉਸ ਦੀ…

ਸੂਰਾ ਆਇਤ 34/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers