ਸਾਦ · 38/88
ਅਨੁਵਾਦ ਉਚਾਰਨ — ਸੂਰਾ ਸਾਦ
وَآخَرِينَ مُقَرَّنِينَ فِي الْأَصْفَادِ ۝٣٨
Wa aakhareena muqarraneena fil asfaad
📖 ਪੰਜਾਬੀ ਵਿੱਚ
38਼ ਅਤੇ ਹੋਰ (ਜਿੰਨ) ਜਿਹੜੇ ਸੰਗਲਾਂ ਨਾਲ ਜਕੜੇ ਹੋਏ ਸਨ। (ਉਹ ਵੀ ਅਧੀਨ ਸੀ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਸਾਦ

36فَسَخَّرْنَا لَهُ الرِّيحَ تَجْرِي بِأَمْرِهِ رُخَاءً حَيْثُ أَصَابَ
36਼ ਫੇਰ ਅਸੀਂ ਹਵਾ ਨੂੰ ਉਸ ਦੇ ਅਧੀਨ ਕਰ ਦਿੱਤਾ, ਉਹ (ਹਵਾ) ਉਸ ਦੇ ਹੁਕਮ ਅਨੁਸਾਰ ਜਿੱਧਰ ਉਹ ਚਾਹੁੰਦਾ ਸੀ, ਨਰਮੀ ਨਾਲ ਵਗਦੀ ਸੀ।
37وَالشَّيَاطِينَ كُلَّ بَنَّاءٍ وَغَوَّاصٍ
37਼ ਸ਼ੈਤਾਨਾਂ (ਜਿੰਨਾਂ) ਨੂੰ ਵੀ, ਜਿਹੜੇ ਭਵਨ ਉਸਾਰਦੇ ਸੀ ਅਤੇ (ਸਮੁੰਦਰਾਂ ਵਿਚ) ਗੋਤੇ ਲਗਾਉਂਦੇ ਸੀ, ਉਸ ਦੇ ਅਧੀਨ ਕਰ ਛੱਡੇ ਸਨ।
38وَآخَرِينَ مُقَرَّنِينَ فِي الْأَصْفَادِ
38਼ ਅਤੇ ਹੋਰ (ਜਿੰਨ) ਜਿਹੜੇ ਸੰਗਲਾਂ ਨਾਲ ਜਕੜੇ ਹੋਏ ਸਨ। (ਉਹ ਵੀ ਅਧੀਨ ਸੀ)।
39هَٰذَا عَطَاؤُنَا فَامْنُنْ أَوْ أَمْسِكْ بِغَيْرِ حِسَابٍ
39਼ (ਹੇ ਸੁਲੈਮਾਨ!) ਇਹ ਹੈ ਸਾਡੇ ਵੱਲੋਂ ਬਖ਼ਸ਼ਿਸ਼, ਸੋ ਹੁਣ ਤੂੰ ਭਾਵੇਂ ਕਿਸੇ ’ਤੇ ਅਹਿਸਾਨ ਕਰ ਜਾਂ ਨਾ ਕਰ, ਇਸ ਦੀ ਕੋਈ ਪੁੱਛ-ਗਿੱਛ ਨਹੀਂ।
40وَإِنَّ لَهُ عِندَنَا لَزُلْفَىٰ وَحُسْنَ مَآبٍ
40਼ ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਅਤੇ ਵਧੀਆ ਟਿਕਾਣਾ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
38ਆਇਤ

ਅਨੁਵਾਦ — ਸਾਦ 38

ਸੂਰਾ ਸਾਦ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਅਤੇ ਹੋਰ (ਜਿੰਨ) ਜਿਹੜੇ ਸੰਗਲਾਂ ਨਾਲ ਜਕੜੇ ਹੋਏ ਸਨ।…

ਸੂਰਾ ਆਇਤ 38/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers