ਸਾਦ · 40/88
ਅਨੁਵਾਦ ਉਚਾਰਨ — ਸੂਰਾ ਸਾਦ
وَإِنَّ لَهُ عِندَنَا لَزُلْفَىٰ وَحُسْنَ مَآبٍ ۝٤٠
Wa inna lahoo `indanaa lazulfaa wa husna ma-aab
📖 ਪੰਜਾਬੀ ਵਿੱਚ
40਼ ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਅਤੇ ਵਧੀਆ ਟਿਕਾਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਸਾਦ

38وَآخَرِينَ مُقَرَّنِينَ فِي الْأَصْفَادِ
38਼ ਅਤੇ ਹੋਰ (ਜਿੰਨ) ਜਿਹੜੇ ਸੰਗਲਾਂ ਨਾਲ ਜਕੜੇ ਹੋਏ ਸਨ। (ਉਹ ਵੀ ਅਧੀਨ ਸੀ)।
39هَٰذَا عَطَاؤُنَا فَامْنُنْ أَوْ أَمْسِكْ بِغَيْرِ حِسَابٍ
39਼ (ਹੇ ਸੁਲੈਮਾਨ!) ਇਹ ਹੈ ਸਾਡੇ ਵੱਲੋਂ ਬਖ਼ਸ਼ਿਸ਼, ਸੋ ਹੁਣ ਤੂੰ ਭਾਵੇਂ ਕਿਸੇ ’ਤੇ ਅਹਿਸਾਨ ਕਰ ਜਾਂ ਨਾ ਕਰ, ਇਸ ਦੀ ਕੋਈ ਪੁੱਛ-ਗਿੱਛ ਨਹੀਂ।
40وَإِنَّ لَهُ عِندَنَا لَزُلْفَىٰ وَحُسْنَ مَآبٍ
40਼ ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਅਤੇ ਵਧੀਆ ਟਿਕਾਣਾ ਹੈ।
41وَاذْكُرْ عَبْدَنَا أَيُّوبَ إِذْ نَادَىٰ رَبَّهُ أَنِّي مَسَّنِيَ الشَّيْطَانُ بِنُصْبٍ وَعَذَابٍ
41਼ ਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ ਚਰਚਾ ਕਰੋ, ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਸ਼ੈਤਾਨ ਨੇ ਦੁੱਖ ਤੇ (ਬੀਮਾਰੀ ਦੇ) ਅਜ਼ਾਬ ਵਿਚ ਪਾ ਸੁੱਟਿਆ ਹੈ।
42ارْكُضْ بِرِجْلِكَ ۖ هَٰذَا مُغْتَسَلٌ بَارِدٌ وَشَرَابٌ
42਼ ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ) ਮਾਰ (ਕੇ ਪਾਣੀ ਕੱਢੋ), ਇਹ ਠੰਡਾ ਪਾਣੀ ਇਸ਼ਨਾਨ ਲਈ ਤੇ ਪੀਣ ਲਈ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
40ਆਇਤ

ਅਨੁਵਾਦ — ਸਾਦ 40

ਸੂਰਾ ਸਾਦ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਅਤੇ ਵਧੀਆ ਟਿਕਾਣਾ…

ਸੂਰਾ ਆਇਤ 40/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers