ਸਾਦ · 41/88
ਅਨੁਵਾਦ ਉਚਾਰਨ — ਸੂਰਾ ਸਾਦ
وَاذْكُرْ عَبْدَنَا أَيُّوبَ إِذْ نَادَىٰ رَبَّهُ أَنِّي مَسَّنِيَ الشَّيْطَانُ بِنُصْبٍ وَعَذَابٍ ۝٤١
Wazkur `abdanaaa Ayyoob; iz naada Rabbahooo annee massaniyash Shaitaanu binus binw wa `azaab
📖 ਪੰਜਾਬੀ ਵਿੱਚ
41਼ ਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ ਚਰਚਾ ਕਰੋ, ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਸ਼ੈਤਾਨ ਨੇ ਦੁੱਖ ਤੇ (ਬੀਮਾਰੀ ਦੇ) ਅਜ਼ਾਬ ਵਿਚ ਪਾ ਸੁੱਟਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਸਾਦ

39هَٰذَا عَطَاؤُنَا فَامْنُنْ أَوْ أَمْسِكْ بِغَيْرِ حِسَابٍ
39਼ (ਹੇ ਸੁਲੈਮਾਨ!) ਇਹ ਹੈ ਸਾਡੇ ਵੱਲੋਂ ਬਖ਼ਸ਼ਿਸ਼, ਸੋ ਹੁਣ ਤੂੰ ਭਾਵੇਂ ਕਿਸੇ ’ਤੇ ਅਹਿਸਾਨ ਕਰ ਜਾਂ ਨਾ ਕਰ, ਇਸ ਦੀ ਕੋਈ ਪੁੱਛ-ਗਿੱਛ ਨਹੀਂ।
40وَإِنَّ لَهُ عِندَنَا لَزُلْفَىٰ وَحُسْنَ مَآبٍ
40਼ ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਅਤੇ ਵਧੀਆ ਟਿਕਾਣਾ ਹੈ।
41وَاذْكُرْ عَبْدَنَا أَيُّوبَ إِذْ نَادَىٰ رَبَّهُ أَنِّي مَسَّنِيَ الشَّيْطَانُ بِنُصْبٍ وَعَذَابٍ
41਼ ਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ ਚਰਚਾ ਕਰੋ, ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਸ਼ੈਤਾਨ ਨੇ ਦੁੱਖ ਤੇ (ਬੀਮਾਰੀ ਦੇ) ਅਜ਼ਾਬ ਵਿਚ ਪਾ ਸੁੱਟਿਆ ਹੈ।
42ارْكُضْ بِرِجْلِكَ ۖ هَٰذَا مُغْتَسَلٌ بَارِدٌ وَشَرَابٌ
42਼ ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ) ਮਾਰ (ਕੇ ਪਾਣੀ ਕੱਢੋ), ਇਹ ਠੰਡਾ ਪਾਣੀ ਇਸ਼ਨਾਨ ਲਈ ਤੇ ਪੀਣ ਲਈ ਹੈ।
43وَوَهَبْنَا لَهُ أَهْلَهُ وَمِثْلَهُم مَّعَهُمْ رَحْمَةً مِّنَّا وَذِكْرَىٰ لِأُولِي الْأَلْبَابِ
43਼ ਅਸੀਂ ਉਸ (ਅੱਯੂਬ) ਨੂੰ ਉਸ ਦਾ ਪੂਰਾ ਪਰਿਵਾਰ ਦੇ ਦਿੱਤਾ ਸਗੋਂ ਆਪਣੇ ਵੱਲੋਂ ਮਿਹਰ ਵਜੋਂ ਉੱਨੇ ਹੀ ਹੋਰ ਬਖ਼ਸ਼ ਦਿੱਤੇ। (ਇਹਨਾਂ ਗੱਲਾਂ ਵਿਚ) ਅਕਲ ਵਾਲਿਆਂ ਲਈ ਨਸੀਹਤਾਂ ਹਨ।
ਸਾਦਕੁਰਾਨ ਸੂਚੀ
88ਆਇਤ
MeccanRevelation
41ਆਇਤ

ਅਨੁਵਾਦ — ਸਾਦ 41

ਸੂਰਾ ਸਾਦ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ…

ਸੂਰਾ ਆਇਤ 41/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers