ਸਾਦ · 42/88
ਅਨੁਵਾਦ ਉਚਾਰਨ — ਸੂਰਾ ਸਾਦ
ارْكُضْ بِرِجْلِكَ ۖ هَٰذَا مُغْتَسَلٌ بَارِدٌ وَشَرَابٌ ۝٤٢
Urkud birijlika haaza mughtasalum baaridunw wa sharaab
📖 ਪੰਜਾਬੀ ਵਿੱਚ
42਼ ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ) ਮਾਰ (ਕੇ ਪਾਣੀ ਕੱਢੋ), ਇਹ ਠੰਡਾ ਪਾਣੀ ਇਸ਼ਨਾਨ ਲਈ ਤੇ ਪੀਣ ਲਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਸਾਦ

40وَإِنَّ لَهُ عِندَنَا لَزُلْفَىٰ وَحُسْنَ مَآبٍ
40਼ ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਅਤੇ ਵਧੀਆ ਟਿਕਾਣਾ ਹੈ।
41وَاذْكُرْ عَبْدَنَا أَيُّوبَ إِذْ نَادَىٰ رَبَّهُ أَنِّي مَسَّنِيَ الشَّيْطَانُ بِنُصْبٍ وَعَذَابٍ
41਼ ਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ ਚਰਚਾ ਕਰੋ, ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਸ਼ੈਤਾਨ ਨੇ ਦੁੱਖ ਤੇ (ਬੀਮਾਰੀ ਦੇ) ਅਜ਼ਾਬ ਵਿਚ ਪਾ ਸੁੱਟਿਆ ਹੈ।
42ارْكُضْ بِرِجْلِكَ ۖ هَٰذَا مُغْتَسَلٌ بَارِدٌ وَشَرَابٌ
42਼ ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ) ਮਾਰ (ਕੇ ਪਾਣੀ ਕੱਢੋ), ਇਹ ਠੰਡਾ ਪਾਣੀ ਇਸ਼ਨਾਨ ਲਈ ਤੇ ਪੀਣ ਲਈ ਹੈ।
43وَوَهَبْنَا لَهُ أَهْلَهُ وَمِثْلَهُم مَّعَهُمْ رَحْمَةً مِّنَّا وَذِكْرَىٰ لِأُولِي الْأَلْبَابِ
43਼ ਅਸੀਂ ਉਸ (ਅੱਯੂਬ) ਨੂੰ ਉਸ ਦਾ ਪੂਰਾ ਪਰਿਵਾਰ ਦੇ ਦਿੱਤਾ ਸਗੋਂ ਆਪਣੇ ਵੱਲੋਂ ਮਿਹਰ ਵਜੋਂ ਉੱਨੇ ਹੀ ਹੋਰ ਬਖ਼ਸ਼ ਦਿੱਤੇ। (ਇਹਨਾਂ ਗੱਲਾਂ ਵਿਚ) ਅਕਲ ਵਾਲਿਆਂ ਲਈ ਨਸੀਹਤਾਂ ਹਨ।
44وَخُذْ بِيَدِكَ ضِغْثًا فَاضْرِب بِّهِ وَلَا تَحْنَثْ ۗ إِنَّا وَجَدْنَاهُ صَابِرًا ۚ نِّعْمَ الْعَبْدُ ۖ إِنَّهُ أَوَّابٌ
44਼ ਅਸੀਂ ਆਦੇਸ਼ ਦਿੱਤਾ ਕਿ ਆਪਣੇ ਹੱਥ ਵਿਚ ਸੋ ਤੀਲ੍ਹੀਆਂ ਦਾ ਇਕ ਮੁੱਠਾ (ਭਾਵ ਝਾੜੂ) ਫੜ ਅਤੇ (ਆਪਣੀ ਕਸਮ ਨੂੰ ਪੂਰਾ ਕਰਨ ਲਈ) ਉਸ ਦੇ ਨਾਲ ਆਪਣੀ ਪਤਨੀ ਨੂੰ ਮਾਰ, ਆਪਣੀ ਕਸਮ ਨੂੰ ਨਾ ਤੋੜ।1 (ਸੱਚੀ ਗੱਲ ਤਾਂ ਉਹ ਹੈ ਕਿ) ਅਸੀਂ ਉਸ (ਅੱਯੂਬ) ਨੂੰ ਸਬਰ ਕਰਨ ਵਾਲਾ ਪਾਇਆ। (ਉਹ) ਬਹੁਤ ਹੀ ਨੇਕ ਬੰਦਾ ਸੀ ਅਤੇ (ਰੱਬ ਵੱਲ) ਮੁੜ ਆਉਣ ਵਾਲਾ ਸੀ।
ਸਾਦਕੁਰਾਨ ਸੂਚੀ
88ਆਇਤ
MeccanRevelation
42ਆਇਤ

ਅਨੁਵਾਦ — ਸਾਦ 42

ਸੂਰਾ ਸਾਦ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ)…

ਸੂਰਾ ਆਇਤ 42/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers