ਸਾਦ · 44/88
ਅਨੁਵਾਦ ਉਚਾਰਨ — ਸੂਰਾ ਸਾਦ
وَخُذْ بِيَدِكَ ضِغْثًا فَاضْرِب بِّهِ وَلَا تَحْنَثْ ۗ إِنَّا وَجَدْنَاهُ صَابِرًا ۚ نِّعْمَ الْعَبْدُ ۖ إِنَّهُ أَوَّابٌ ۝٤٤
Wa khuz biyadika dighsan fadrib bihee wa laa tahnas, innaa wajadnaahu saabiraa; ni`mal `abd; innahooo awwaab
📖 ਪੰਜਾਬੀ ਵਿੱਚ
44਼ ਅਸੀਂ ਆਦੇਸ਼ ਦਿੱਤਾ ਕਿ ਆਪਣੇ ਹੱਥ ਵਿਚ ਸੋ ਤੀਲ੍ਹੀਆਂ ਦਾ ਇਕ ਮੁੱਠਾ (ਭਾਵ ਝਾੜੂ) ਫੜ ਅਤੇ (ਆਪਣੀ ਕਸਮ ਨੂੰ ਪੂਰਾ ਕਰਨ ਲਈ) ਉਸ ਦੇ ਨਾਲ ਆਪਣੀ ਪਤਨੀ ਨੂੰ ਮਾਰ, ਆਪਣੀ ਕਸਮ ਨੂੰ ਨਾ ਤੋੜ।1 (ਸੱਚੀ ਗੱਲ ਤਾਂ ਉਹ ਹੈ ਕਿ) ਅਸੀਂ ਉਸ (ਅੱਯੂਬ) ਨੂੰ ਸਬਰ ਕਰਨ ਵਾਲਾ ਪਾਇਆ। (ਉਹ) ਬਹੁਤ ਹੀ ਨੇਕ ਬੰਦਾ ਸੀ ਅਤੇ (ਰੱਬ ਵੱਲ) ਮੁੜ ਆਉਣ ਵਾਲਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਸਾਦ

42ارْكُضْ بِرِجْلِكَ ۖ هَٰذَا مُغْتَسَلٌ بَارِدٌ وَشَرَابٌ
42਼ ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ) ਮਾਰ (ਕੇ ਪਾਣੀ ਕੱਢੋ), ਇਹ ਠੰਡਾ ਪਾਣੀ ਇਸ਼ਨਾਨ ਲਈ ਤੇ ਪੀਣ ਲਈ ਹੈ।
43وَوَهَبْنَا لَهُ أَهْلَهُ وَمِثْلَهُم مَّعَهُمْ رَحْمَةً مِّنَّا وَذِكْرَىٰ لِأُولِي الْأَلْبَابِ
43਼ ਅਸੀਂ ਉਸ (ਅੱਯੂਬ) ਨੂੰ ਉਸ ਦਾ ਪੂਰਾ ਪਰਿਵਾਰ ਦੇ ਦਿੱਤਾ ਸਗੋਂ ਆਪਣੇ ਵੱਲੋਂ ਮਿਹਰ ਵਜੋਂ ਉੱਨੇ ਹੀ ਹੋਰ ਬਖ਼ਸ਼ ਦਿੱਤੇ। (ਇਹਨਾਂ ਗੱਲਾਂ ਵਿਚ) ਅਕਲ ਵਾਲਿਆਂ ਲਈ ਨਸੀਹਤਾਂ ਹਨ।
44وَخُذْ بِيَدِكَ ضِغْثًا فَاضْرِب بِّهِ وَلَا تَحْنَثْ ۗ إِنَّا وَجَدْنَاهُ صَابِرًا ۚ نِّعْمَ الْعَبْدُ ۖ إِنَّهُ أَوَّابٌ
44਼ ਅਸੀਂ ਆਦੇਸ਼ ਦਿੱਤਾ ਕਿ ਆਪਣੇ ਹੱਥ ਵਿਚ ਸੋ ਤੀਲ੍ਹੀਆਂ ਦਾ ਇਕ ਮੁੱਠਾ (ਭਾਵ ਝਾੜੂ) ਫੜ ਅਤੇ (ਆਪਣੀ ਕਸਮ ਨੂੰ ਪੂਰਾ ਕਰਨ ਲਈ) ਉਸ ਦੇ ਨਾਲ ਆਪਣੀ ਪਤਨੀ ਨੂੰ ਮਾਰ, ਆਪਣੀ ਕਸਮ ਨੂੰ ਨਾ ਤੋੜ।1 (ਸੱਚੀ ਗੱਲ ਤਾਂ ਉਹ ਹੈ ਕਿ) ਅਸੀਂ ਉਸ (ਅੱਯੂਬ) ਨੂੰ ਸਬਰ ਕਰਨ ਵਾਲਾ ਪਾਇਆ। (ਉਹ) ਬਹੁਤ ਹੀ ਨੇਕ ਬੰਦਾ ਸੀ ਅਤੇ (ਰੱਬ ਵੱਲ) ਮੁੜ ਆਉਣ ਵਾਲਾ ਸੀ।
45وَاذْكُرْ عِبَادَنَا إِبْرَاهِيمَ وَإِسْحَاقَ وَيَعْقُوبَ أُولِي الْأَيْدِي وَالْأَبْصَارِ
45਼ ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ ਕਰੋ, ਜਿਹੜੇ ਕਾਰਜਸ਼ਕਤੀ ਰੱਖਣ ਵਾਲੇ ਸੂਝਵਾਨ ਲੋਕ ਸਨ।
46إِنَّا أَخْلَصْنَاهُم بِخَالِصَةٍ ذِكْرَى الدَّارِ
46਼ ਅਸੀਂ ਉਹਨਾਂ ਨੂੰ ਇਕ ਵਿਸ਼ੇਸ਼ ਗੁਣ, ਪਰਲੋਕ ਦੀ ਯਾਦ, ਕਾਰਨ ਚੁਣ ਲਿਆ ਸੀ।
ਸਾਦਕੁਰਾਨ ਸੂਚੀ
88ਆਇਤ
MeccanRevelation
44ਆਇਤ

ਅਨੁਵਾਦ — ਸਾਦ 44

ਸੂਰਾ ਸਾਦ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਅਸੀਂ ਆਦੇਸ਼ ਦਿੱਤਾ ਕਿ ਆਪਣੇ ਹੱਥ ਵਿਚ ਸੋ ਤੀਲ੍ਹੀਆਂ…

ਸੂਰਾ ਆਇਤ 44/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers