ਸਾਦ · 45/88
ਅਨੁਵਾਦ ਉਚਾਰਨ — ਸੂਰਾ ਸਾਦ
وَاذْكُرْ عِبَادَنَا إِبْرَاهِيمَ وَإِسْحَاقَ وَيَعْقُوبَ أُولِي الْأَيْدِي وَالْأَبْصَارِ ۝٤٥
Wazkur `ibaadanaaa Ibraaheema wa Is-haaqa wa Ya`qooba ulil-aydee walabsaar
📖 ਪੰਜਾਬੀ ਵਿੱਚ
45਼ ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ ਕਰੋ, ਜਿਹੜੇ ਕਾਰਜਸ਼ਕਤੀ ਰੱਖਣ ਵਾਲੇ ਸੂਝਵਾਨ ਲੋਕ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਸਾਦ

43وَوَهَبْنَا لَهُ أَهْلَهُ وَمِثْلَهُم مَّعَهُمْ رَحْمَةً مِّنَّا وَذِكْرَىٰ لِأُولِي الْأَلْبَابِ
43਼ ਅਸੀਂ ਉਸ (ਅੱਯੂਬ) ਨੂੰ ਉਸ ਦਾ ਪੂਰਾ ਪਰਿਵਾਰ ਦੇ ਦਿੱਤਾ ਸਗੋਂ ਆਪਣੇ ਵੱਲੋਂ ਮਿਹਰ ਵਜੋਂ ਉੱਨੇ ਹੀ ਹੋਰ ਬਖ਼ਸ਼ ਦਿੱਤੇ। (ਇਹਨਾਂ ਗੱਲਾਂ ਵਿਚ) ਅਕਲ ਵਾਲਿਆਂ ਲਈ ਨਸੀਹਤਾਂ ਹਨ।
44وَخُذْ بِيَدِكَ ضِغْثًا فَاضْرِب بِّهِ وَلَا تَحْنَثْ ۗ إِنَّا وَجَدْنَاهُ صَابِرًا ۚ نِّعْمَ الْعَبْدُ ۖ إِنَّهُ أَوَّابٌ
44਼ ਅਸੀਂ ਆਦੇਸ਼ ਦਿੱਤਾ ਕਿ ਆਪਣੇ ਹੱਥ ਵਿਚ ਸੋ ਤੀਲ੍ਹੀਆਂ ਦਾ ਇਕ ਮੁੱਠਾ (ਭਾਵ ਝਾੜੂ) ਫੜ ਅਤੇ (ਆਪਣੀ ਕਸਮ ਨੂੰ ਪੂਰਾ ਕਰਨ ਲਈ) ਉਸ ਦੇ ਨਾਲ ਆਪਣੀ ਪਤਨੀ ਨੂੰ ਮਾਰ, ਆਪਣੀ ਕਸਮ ਨੂੰ ਨਾ ਤੋੜ।1 (ਸੱਚੀ ਗੱਲ ਤਾਂ ਉਹ ਹੈ ਕਿ) ਅਸੀਂ ਉਸ (ਅੱਯੂਬ) ਨੂੰ ਸਬਰ ਕਰਨ ਵਾਲਾ ਪਾਇਆ। (ਉਹ) ਬਹੁਤ ਹੀ ਨੇਕ ਬੰਦਾ ਸੀ ਅਤੇ (ਰੱਬ ਵੱਲ) ਮੁੜ ਆਉਣ ਵਾਲਾ ਸੀ।
45وَاذْكُرْ عِبَادَنَا إِبْرَاهِيمَ وَإِسْحَاقَ وَيَعْقُوبَ أُولِي الْأَيْدِي وَالْأَبْصَارِ
45਼ ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ ਕਰੋ, ਜਿਹੜੇ ਕਾਰਜਸ਼ਕਤੀ ਰੱਖਣ ਵਾਲੇ ਸੂਝਵਾਨ ਲੋਕ ਸਨ।
46إِنَّا أَخْلَصْنَاهُم بِخَالِصَةٍ ذِكْرَى الدَّارِ
46਼ ਅਸੀਂ ਉਹਨਾਂ ਨੂੰ ਇਕ ਵਿਸ਼ੇਸ਼ ਗੁਣ, ਪਰਲੋਕ ਦੀ ਯਾਦ, ਕਾਰਨ ਚੁਣ ਲਿਆ ਸੀ।
47وَإِنَّهُمْ عِندَنَا لَمِنَ الْمُصْطَفَيْنَ الْأَخْيَارِ
47਼ ਉਹ ਸਾਰੇ ਸਾਡੇ ਲਈ (ਰੱਬ ਲਈ) ’ਚੋਂਣਵੇਂ ਨੇਕ ਲੋਕਾਂ ਵਿੱਚੋਂ ਸਨ।
ਸਾਦਕੁਰਾਨ ਸੂਚੀ
88ਆਇਤ
MeccanRevelation
45ਆਇਤ

ਅਨੁਵਾਦ — ਸਾਦ 45

ਸੂਰਾ ਸਾਦ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ…

ਸੂਰਾ ਆਇਤ 45/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers