ਸਾਦ · 47/88
ਅਨੁਵਾਦ ਉਚਾਰਨ — ਸੂਰਾ ਸਾਦ
وَإِنَّهُمْ عِندَنَا لَمِنَ الْمُصْطَفَيْنَ الْأَخْيَارِ ۝٤٧
Wa innahum `indanaa laminal mustafainal akhyaar
📖 ਪੰਜਾਬੀ ਵਿੱਚ
47਼ ਉਹ ਸਾਰੇ ਸਾਡੇ ਲਈ (ਰੱਬ ਲਈ) ’ਚੋਂਣਵੇਂ ਨੇਕ ਲੋਕਾਂ ਵਿੱਚੋਂ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਸਾਦ

45وَاذْكُرْ عِبَادَنَا إِبْرَاهِيمَ وَإِسْحَاقَ وَيَعْقُوبَ أُولِي الْأَيْدِي وَالْأَبْصَارِ
45਼ ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ ਕਰੋ, ਜਿਹੜੇ ਕਾਰਜਸ਼ਕਤੀ ਰੱਖਣ ਵਾਲੇ ਸੂਝਵਾਨ ਲੋਕ ਸਨ।
46إِنَّا أَخْلَصْنَاهُم بِخَالِصَةٍ ذِكْرَى الدَّارِ
46਼ ਅਸੀਂ ਉਹਨਾਂ ਨੂੰ ਇਕ ਵਿਸ਼ੇਸ਼ ਗੁਣ, ਪਰਲੋਕ ਦੀ ਯਾਦ, ਕਾਰਨ ਚੁਣ ਲਿਆ ਸੀ।
47وَإِنَّهُمْ عِندَنَا لَمِنَ الْمُصْطَفَيْنَ الْأَخْيَارِ
47਼ ਉਹ ਸਾਰੇ ਸਾਡੇ ਲਈ (ਰੱਬ ਲਈ) ’ਚੋਂਣਵੇਂ ਨੇਕ ਲੋਕਾਂ ਵਿੱਚੋਂ ਸਨ।
48وَاذْكُرْ إِسْمَاعِيلَ وَالْيَسَعَ وَذَا الْكِفْلِ ۖ وَكُلٌّ مِّنَ الْأَخْيَارِ
48਼ ਇਸਮਾਈਲ, ਅਲ-ਯਾਸਆ ਤੇ ਜ਼ੁਲ-ਕਿਫ਼ਲ ਦੀ ਵੀ ਚਰਚਾ ਕਰੋ, ਇਹ ਸਾਰੇ ਨੇਕ ਲੋਕਾਂ ਵਿੱਚੋਂ ਸਨ।
49هَٰذَا ذِكْرٌ ۚ وَإِنَّ لِلْمُتَّقِينَ لَحُسْنَ مَآبٍ
49਼ ਇਹ (.ਕੁਰਆਨ) ਇਕ ਨਸੀਹਤ ਹੈ ਅਤੇ (ਸੱਚ ਜਾਣ ਕਿ) ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਬਹੁਤ ਹੀ ਵਧੀਆ ਥਾਂ (ਸਵਰਗ) ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
47ਆਇਤ

ਅਨੁਵਾਦ — ਸਾਦ 47

ਸੂਰਾ ਸਾਦ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਉਹ ਸਾਰੇ ਸਾਡੇ ਲਈ (ਰੱਬ ਲਈ) ’ਚੋਂਣਵੇਂ ਨੇਕ ਲੋਕਾਂ…

ਸੂਰਾ ਆਇਤ 47/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers