ਸਾਦ · 48/88
ਅਨੁਵਾਦ ਉਚਾਰਨ — ਸਾਦ
وَاذْكُرْ إِسْمَاعِيلَ وَالْيَسَعَ وَذَا الْكِفْلِ ۖ وَكُلٌّ مِّنَ الْأَخْيَارِ ۝٤٨
Wazkur Ismaa`eela wal Yasa`a wa Zal-Kifli wa kullum minal akhyaar
📖 ਪੰਜਾਬੀ ਵਿੱਚ
48਼ ਇਸਮਾਈਲ, ਅਲ-ਯਾਸਆ ਤੇ ਜ਼ੁਲ-ਕਿਫ਼ਲ ਦੀ ਵੀ ਚਰਚਾ ਕਰੋ, ਇਹ ਸਾਰੇ ਨੇਕ ਲੋਕਾਂ ਵਿੱਚੋਂ ਸਨ।
🎧 ਸੁਣੋ

📜 ਆਇਤ 46-50 — ਸਾਦ

46إِنَّا أَخْلَصْنَاهُم بِخَالِصَةٍ ذِكْرَى الدَّارِ
46਼ ਅਸੀਂ ਉਹਨਾਂ ਨੂੰ ਇਕ ਵਿਸ਼ੇਸ਼ ਗੁਣ, ਪਰਲੋਕ ਦੀ ਯਾਦ, ਕਾਰਨ ਚੁਣ ਲਿਆ ਸੀ।
47وَإِنَّهُمْ عِندَنَا لَمِنَ الْمُصْطَفَيْنَ الْأَخْيَارِ
47਼ ਉਹ ਸਾਰੇ ਸਾਡੇ ਲਈ (ਰੱਬ ਲਈ) ’ਚੋਂਣਵੇਂ ਨੇਕ ਲੋਕਾਂ ਵਿੱਚੋਂ ਸਨ।
48وَاذْكُرْ إِسْمَاعِيلَ وَالْيَسَعَ وَذَا الْكِفْلِ ۖ وَكُلٌّ مِّنَ الْأَخْيَارِ
48਼ ਇਸਮਾਈਲ, ਅਲ-ਯਾਸਆ ਤੇ ਜ਼ੁਲ-ਕਿਫ਼ਲ ਦੀ ਵੀ ਚਰਚਾ ਕਰੋ, ਇਹ ਸਾਰੇ ਨੇਕ ਲੋਕਾਂ ਵਿੱਚੋਂ ਸਨ।
49هَٰذَا ذِكْرٌ ۚ وَإِنَّ لِلْمُتَّقِينَ لَحُسْنَ مَآبٍ
49਼ ਇਹ (.ਕੁਰਆਨ) ਇਕ ਨਸੀਹਤ ਹੈ ਅਤੇ (ਸੱਚ ਜਾਣ ਕਿ) ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਬਹੁਤ ਹੀ ਵਧੀਆ ਥਾਂ (ਸਵਰਗ) ਹੈ।
50جَنَّاتِ عَدْنٍ مُّفَتَّحَةً لَّهُمُ الْأَبْوَابُ
50਼ ਸਦੀਵੀ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਬੂਹੇ ਉਹਨਾਂ (ਨੇਕ ਲੋਕਾਂ) ਲਈ ਖੁੱਲ੍ਹੇ ਹੋਣਗੇ।
ਸਾਦਕੁਰਾਨ ਸੂਚੀ
88ਆਇਤ
MeccanRevelation
48ਆਇਤ

ਅਨੁਵਾਦ — ਸਾਦ 48

ਸੂਰਾ ਸਾਦ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਇਸਮਾਈਲ, ਅਲ-ਯਾਸਆ ਤੇ ਜ਼ੁਲ-ਕਿਫ਼ਲ ਦੀ ਵੀ ਚਰਚਾ ਕਰੋ, ਇਹ…

ਸੂਰਾ ਆਇਤ 48/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 46–50. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers