ਸਾਦ · 49/88
ਅਨੁਵਾਦ ਉਚਾਰਨ — ਸੂਰਾ ਸਾਦ
هَٰذَا ذِكْرٌ ۚ وَإِنَّ لِلْمُتَّقِينَ لَحُسْنَ مَآبٍ ۝٤٩
Haazaa zikr; wa inna lilmuttaqeena lahusna ma aab
📖 ਪੰਜਾਬੀ ਵਿੱਚ
49਼ ਇਹ (.ਕੁਰਆਨ) ਇਕ ਨਸੀਹਤ ਹੈ ਅਤੇ (ਸੱਚ ਜਾਣ ਕਿ) ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਬਹੁਤ ਹੀ ਵਧੀਆ ਥਾਂ (ਸਵਰਗ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਸਾਦ

47وَإِنَّهُمْ عِندَنَا لَمِنَ الْمُصْطَفَيْنَ الْأَخْيَارِ
47਼ ਉਹ ਸਾਰੇ ਸਾਡੇ ਲਈ (ਰੱਬ ਲਈ) ’ਚੋਂਣਵੇਂ ਨੇਕ ਲੋਕਾਂ ਵਿੱਚੋਂ ਸਨ।
48وَاذْكُرْ إِسْمَاعِيلَ وَالْيَسَعَ وَذَا الْكِفْلِ ۖ وَكُلٌّ مِّنَ الْأَخْيَارِ
48਼ ਇਸਮਾਈਲ, ਅਲ-ਯਾਸਆ ਤੇ ਜ਼ੁਲ-ਕਿਫ਼ਲ ਦੀ ਵੀ ਚਰਚਾ ਕਰੋ, ਇਹ ਸਾਰੇ ਨੇਕ ਲੋਕਾਂ ਵਿੱਚੋਂ ਸਨ।
49هَٰذَا ذِكْرٌ ۚ وَإِنَّ لِلْمُتَّقِينَ لَحُسْنَ مَآبٍ
49਼ ਇਹ (.ਕੁਰਆਨ) ਇਕ ਨਸੀਹਤ ਹੈ ਅਤੇ (ਸੱਚ ਜਾਣ ਕਿ) ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਬਹੁਤ ਹੀ ਵਧੀਆ ਥਾਂ (ਸਵਰਗ) ਹੈ।
50جَنَّاتِ عَدْنٍ مُّفَتَّحَةً لَّهُمُ الْأَبْوَابُ
50਼ ਸਦੀਵੀ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਬੂਹੇ ਉਹਨਾਂ (ਨੇਕ ਲੋਕਾਂ) ਲਈ ਖੁੱਲ੍ਹੇ ਹੋਣਗੇ।
51مُتَّكِئِينَ فِيهَا يَدْعُونَ فِيهَا بِفَاكِهَةٍ كَثِيرَةٍ وَشَرَابٍ
51਼ ਜਿੱਥੇ ਉਹ ਬੜੇ ਆਰਾਮ ਨਾਲ ਢਾਸਣੇ ਲਾਈਂ ਬੈਠੇ ਹੋਣਗੇ ਅਤੇ ਤਰ੍ਹਾਂ-ਤਰ੍ਹਾਂ ਦੇ ਫਲਾਂ ਦੀਆਂ ਤੇ ਪੀਣ ਵਾਲੀਆਂ ਚੀਜ਼ਾਂ ਦੀਆਂ ਫ਼ਰਮਾਇਸ਼ਾਂ ਕਰਣਗੇ।
ਸਾਦਕੁਰਾਨ ਸੂਚੀ
88ਆਇਤ
MeccanRevelation
49ਆਇਤ

ਅਨੁਵਾਦ — ਸਾਦ 49

ਸੂਰਾ ਸਾਦ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਇਹ (.ਕੁਰਆਨ) ਇਕ ਨਸੀਹਤ ਹੈ ਅਤੇ (ਸੱਚ ਜਾਣ ਕਿ)…

ਸੂਰਾ ਆਇਤ 49/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers