ਸਾਦ · 5/88
ਅਨੁਵਾਦ ਉਚਾਰਨ — ਸੂਰਾ ਸਾਦ
أَجَعَلَ الْآلِهَةَ إِلَٰهًا وَاحِدًا ۖ إِنَّ هَٰذَا لَشَيْءٌ عُجَابٌ ۝٥
Aja`alal aalihata Ilaahanw Waahidan inna haazaa lashai`un `ujaab
📖 ਪੰਜਾਬੀ ਵਿੱਚ
5਼ ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ ਬਣਾ ਦਿੱਤਾ ਹੈ? ਇਹ ਤਾਂ ਬਹੁਤ ਹੀ ਅਜੀਬ ਗੱਲ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਸਾਦ

3كَمْ أَهْلَكْنَا مِن قَبْلِهِم مِّن قَرْنٍ فَنَادَوا وَّلَاتَ حِينَ مَنَاصٍ
3਼ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ (ਅਜ਼ਾਬ ਰਾਹੀਂ) ਹਲਾਕ ਕਰ ਚੁੱਕੇ ਹਾਂ। (ਜਦੋਂ ਅਜ਼ਾਬ ਆ ਗਿਆ) ਤਾਂ ਉਹਨਾਂ ਨੇ (ਮਦਦ ਲਈ) ਸਾਨੂੰ ਹੀ ਸੱਦਿਆ, ਜਦ ਕਿ ਉਹ ਸਮਾਂ (ਅਜ਼ਾਬ ਤੋਂ) ਛੁਟਕਾਰੇ ਦਾ ਨਹੀਂ ਸੀ।
4وَعَجِبُوا أَن جَاءَهُم مُّنذِرٌ مِّنْهُمْ ۖ وَقَالَ الْكَافِرُونَ هَٰذَا سَاحِرٌ كَذَّابٌ
4਼ ਅਤੇ ਉਹਨਾਂ ਲੋਕਾਂ ਨੂੰ ਇਸ ਗੱਲ ਉੱਤੇ ਰੁਰਾਨੀ ਸੀ ਕਿ ਇਕ ਡਰਾਉਣ ਵਾਲਾ ਆਪ ਉਹਨਾਂ ਵਿੱਚੋਂ ਹੀ ਆ ਗਿਆ ਅਤੇ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਇਕ ਜਾਦੂਗਰ ਹੈ ਅਤੇ ਵੱਡਾ ਝੂਠਾ ਹੈ।
5أَجَعَلَ الْآلِهَةَ إِلَٰهًا وَاحِدًا ۖ إِنَّ هَٰذَا لَشَيْءٌ عُجَابٌ
5਼ ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ ਬਣਾ ਦਿੱਤਾ ਹੈ? ਇਹ ਤਾਂ ਬਹੁਤ ਹੀ ਅਜੀਬ ਗੱਲ ਹੈ।
6وَانطَلَقَ الْمَلَأُ مِنْهُمْ أَنِ امْشُوا وَاصْبِرُوا عَلَىٰ آلِهَتِكُمْ ۖ إِنَّ هَٰذَا لَشَيْءٌ يُرَادُ
6਼ ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ: ਦੀ ਸਭਾ ਵਿੱਚੋਂ) ਉੱਠ ਤੁਰੇ ਕਿ ਚੱਲੋ ਅਤੇ ਆਪਣੇ ਇਸ਼ਟਾਂ ਦੀ ਇਬਾਦਤ ’ਤੇ ਹੀ ਡਟੇ ਰਹੋ। ਬੇਸ਼ੱਕ ਇਹ ਗੱਲ ਕਿਸੇ ਨਿਜੀ ਉਦੇਸ਼ ਨੂੰ ਲੈ ਕੇ ਆਖੀ ਜਾ ਰਹੀ ਹੈ।
7مَا سَمِعْنَا بِهَٰذَا فِي الْمِلَّةِ الْآخِرَةِ إِنْ هَٰذَا إِلَّا اخْتِلَاقٌ
7਼ ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ ਸੁਣੀ, ਇਹ ਤਾਂ ਕੇਵਲ ਘੜ੍ਹੀ ਹੋਈ ਇਕ ਗੱਲ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
5ਆਇਤ

ਅਨੁਵਾਦ — ਸਾਦ 5

ਸੂਰਾ ਸਾਦ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ…

ਸੂਰਾ ਆਇਤ 5/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers