ਸਾਦ · 53/88
ਅਨੁਵਾਦ ਉਚਾਰਨ — ਸੂਰਾ ਸਾਦ
هَٰذَا مَا تُوعَدُونَ لِيَوْمِ الْحِسَابِ ۝٥٣
Haaza maa too`odoona li Yawmil Hisaab
📖 ਪੰਜਾਬੀ ਵਿੱਚ
53਼ (ਆਖਿਆ ਜਾਵੇਗਾ ਕਿ) ਇਹ ਹੈ ਉਹ ਵਾਅਦਾ, ਜਿਹੜਾ ਤੁਹਾਡੇ (ਨੇਕ ਲੋਕਾਂ) ਨਾਲ ਹਿਸਾਬ ਵਾਲੇ ਦਿਨ ਲਈ ਕੀਤਾ ਜਾਂਦਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਸਾਦ

51مُتَّكِئِينَ فِيهَا يَدْعُونَ فِيهَا بِفَاكِهَةٍ كَثِيرَةٍ وَشَرَابٍ
51਼ ਜਿੱਥੇ ਉਹ ਬੜੇ ਆਰਾਮ ਨਾਲ ਢਾਸਣੇ ਲਾਈਂ ਬੈਠੇ ਹੋਣਗੇ ਅਤੇ ਤਰ੍ਹਾਂ-ਤਰ੍ਹਾਂ ਦੇ ਫਲਾਂ ਦੀਆਂ ਤੇ ਪੀਣ ਵਾਲੀਆਂ ਚੀਜ਼ਾਂ ਦੀਆਂ ਫ਼ਰਮਾਇਸ਼ਾਂ ਕਰਣਗੇ।
52۞ وَعِندَهُمْ قَاصِرَاتُ الطَّرْفِ أَتْرَابٌ
52਼ ਉਹਨਾਂ ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਹਾਣ-ਪਰਵਾਣ ਦੀਆਂ ਪਤਨੀਆਂ ਹੋਣਗੀਆਂ।
53هَٰذَا مَا تُوعَدُونَ لِيَوْمِ الْحِسَابِ
53਼ (ਆਖਿਆ ਜਾਵੇਗਾ ਕਿ) ਇਹ ਹੈ ਉਹ ਵਾਅਦਾ, ਜਿਹੜਾ ਤੁਹਾਡੇ (ਨੇਕ ਲੋਕਾਂ) ਨਾਲ ਹਿਸਾਬ ਵਾਲੇ ਦਿਨ ਲਈ ਕੀਤਾ ਜਾਂਦਾ ਸੀ।
54إِنَّ هَٰذَا لَرِزْقُنَا مَا لَهُ مِن نَّفَادٍ
54਼ ਬੇਸ਼ੱਕ ਇਹ ਰਿਜ਼ਕ ਸਾਡੇ ਵੱਲੋਂ ਵਿਸ਼ੇਸ਼ ਬਖ਼ਸ਼ਿਸ਼ ਹੈ, ਜਿਹੜਾ ਕਦੇ ਵੀ ਮੁੱਕੇਗਾ ਨਹੀਂ।
55هَٰذَا ۚ وَإِنَّ لِلطَّاغِينَ لَشَرَّ مَآبٍ
55਼ ਇਹ ਤਾਂ ਹੈ (ਨੇਕ ਲੋਕਾਂ) ਦਾ ਬਦਲਾ, ਪ੍ਰੰਤੂ ਬਾਗ਼ੀਆਂ ਲਈ ਬਹੁਤ ਹੀ (ਭੈੜਾ) ਟਿਕਾਣਾ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
53ਆਇਤ

ਅਨੁਵਾਦ — ਸਾਦ 53

ਸੂਰਾ ਸਾਦ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ (ਆਖਿਆ ਜਾਵੇਗਾ ਕਿ) ਇਹ ਹੈ ਉਹ ਵਾਅਦਾ, ਜਿਹੜਾ ਤੁਹਾਡੇ…

ਸੂਰਾ ਆਇਤ 53/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers