ਸਾਦ · 56/88
ਅਨੁਵਾਦ ਉਚਾਰਨ — ਸੂਰਾ ਸਾਦ
جَهَنَّمَ يَصْلَوْنَهَا فَبِئْسَ الْمِهَادُ ۝٥٦
Jahannama yaslawnahaa fai`sal mihaad
📖 ਪੰਜਾਬੀ ਵਿੱਚ
56਼ ਭਾਵ ਨਰਕ ਹੈ ਜਿਸ ਵਿਚ ਉਹ (ਇਨਕਾਰੀ) ਜਾਣਗੇ, ਉਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਸਾਦ

54إِنَّ هَٰذَا لَرِزْقُنَا مَا لَهُ مِن نَّفَادٍ
54਼ ਬੇਸ਼ੱਕ ਇਹ ਰਿਜ਼ਕ ਸਾਡੇ ਵੱਲੋਂ ਵਿਸ਼ੇਸ਼ ਬਖ਼ਸ਼ਿਸ਼ ਹੈ, ਜਿਹੜਾ ਕਦੇ ਵੀ ਮੁੱਕੇਗਾ ਨਹੀਂ।
55هَٰذَا ۚ وَإِنَّ لِلطَّاغِينَ لَشَرَّ مَآبٍ
55਼ ਇਹ ਤਾਂ ਹੈ (ਨੇਕ ਲੋਕਾਂ) ਦਾ ਬਦਲਾ, ਪ੍ਰੰਤੂ ਬਾਗ਼ੀਆਂ ਲਈ ਬਹੁਤ ਹੀ (ਭੈੜਾ) ਟਿਕਾਣਾ ਹੈ।
56جَهَنَّمَ يَصْلَوْنَهَا فَبِئْسَ الْمِهَادُ
56਼ ਭਾਵ ਨਰਕ ਹੈ ਜਿਸ ਵਿਚ ਉਹ (ਇਨਕਾਰੀ) ਜਾਣਗੇ, ਉਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।
57هَٰذَا فَلْيَذُوقُوهُ حَمِيمٌ وَغَسَّاقٌ
57਼ ਇਹ ਖੌਲਦਾ ਹੋਇਆ ਪਾਣੀ ਤੇ ਪੀਪ ਹੈ, ਹੁਣ ਉਹ ਇਸ ਦਾ ਸੁਆਦ ਚਖਣ।
58وَآخَرُ مِن شَكْلِهِ أَزْوَاجٌ
58਼ ਇਸੇ ਪ੍ਰਕਾਰ ਦੀਆਂ ਹੋਰ ਕਈ ਤਰ੍ਹਾਂ ਦੀਆਂ ਦੂਜੀਆਂ ਸਜ਼ਾਵਾਂ ਵੀ ਹੋਣਗੀਆਂ।
ਸਾਦਕੁਰਾਨ ਸੂਚੀ
88ਆਇਤ
MeccanRevelation
56ਆਇਤ

ਅਨੁਵਾਦ — ਸਾਦ 56

ਸੂਰਾ ਸਾਦ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਭਾਵ ਨਰਕ ਹੈ ਜਿਸ ਵਿਚ ਉਹ (ਇਨਕਾਰੀ) ਜਾਣਗੇ, ਉਹ…

ਸੂਰਾ ਆਇਤ 56/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers