ਸਾਦ · 58/88
ਅਨੁਵਾਦ ਉਚਾਰਨ — ਸੂਰਾ ਸਾਦ
وَآخَرُ مِن شَكْلِهِ أَزْوَاجٌ ۝٥٨
Wa aakharu min shak liheee azwaaj
📖 ਪੰਜਾਬੀ ਵਿੱਚ
58਼ ਇਸੇ ਪ੍ਰਕਾਰ ਦੀਆਂ ਹੋਰ ਕਈ ਤਰ੍ਹਾਂ ਦੀਆਂ ਦੂਜੀਆਂ ਸਜ਼ਾਵਾਂ ਵੀ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਸਾਦ

56جَهَنَّمَ يَصْلَوْنَهَا فَبِئْسَ الْمِهَادُ
56਼ ਭਾਵ ਨਰਕ ਹੈ ਜਿਸ ਵਿਚ ਉਹ (ਇਨਕਾਰੀ) ਜਾਣਗੇ, ਉਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।
57هَٰذَا فَلْيَذُوقُوهُ حَمِيمٌ وَغَسَّاقٌ
57਼ ਇਹ ਖੌਲਦਾ ਹੋਇਆ ਪਾਣੀ ਤੇ ਪੀਪ ਹੈ, ਹੁਣ ਉਹ ਇਸ ਦਾ ਸੁਆਦ ਚਖਣ।
58وَآخَرُ مِن شَكْلِهِ أَزْوَاجٌ
58਼ ਇਸੇ ਪ੍ਰਕਾਰ ਦੀਆਂ ਹੋਰ ਕਈ ਤਰ੍ਹਾਂ ਦੀਆਂ ਦੂਜੀਆਂ ਸਜ਼ਾਵਾਂ ਵੀ ਹੋਣਗੀਆਂ।
59هَٰذَا فَوْجٌ مُّقْتَحِمٌ مَّعَكُمْ ۖ لَا مَرْحَبًا بِهِمْ ۚ إِنَّهُمْ صَالُو النَّارِ
59਼ ਕਿਹਾ ਜਾਵੇਗਾ ਇਹ ਤੁਹਾਡੇ ਪੈਰੋਕਾਰਾਂ ਦਾ ਜੱਥਾ ਹੈ ਜਿਹੜਾ ਤੁਹਾਡੇ ਨਾਲ (ਨਰਕ ਵਿਚ) ਘੁਸਦਾ ਜਾ ਰਿਹਾ ਹੈ। ਇਹਨਾਂ ਲਈ ਕੋਈ ਖ਼ੁਸ਼ੀ ਜਾਂ ਕੋਈ ਖੁੱਲ੍ਹ ਨਹੀਂ ਹੋਵੇਗੀ ਸਗੋਂ ਇਹ ਤਾਂ ਨਰਕ ਦੀ ਅੱਗ ਵਿਚ ਜਾਣ ਵਾਲੇ ਹਨ।
60قَالُوا بَلْ أَنتُمْ لَا مَرْحَبًا بِكُمْ ۖ أَنتُمْ قَدَّمْتُمُوهُ لَنَا ۖ فَبِئْسَ الْقَرَارُ
60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
58ਆਇਤ

ਅਨੁਵਾਦ — ਸਾਦ 58

ਸੂਰਾ ਸਾਦ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਇਸੇ ਪ੍ਰਕਾਰ ਦੀਆਂ ਹੋਰ ਕਈ ਤਰ੍ਹਾਂ ਦੀਆਂ ਦੂਜੀਆਂ ਸਜ਼ਾਵਾਂ…

ਸੂਰਾ ਆਇਤ 58/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers