ਸਾਦ · 6/88
ਅਨੁਵਾਦ ਉਚਾਰਨ — ਸਾਦ
وَانطَلَقَ الْمَلَأُ مِنْهُمْ أَنِ امْشُوا وَاصْبِرُوا عَلَىٰ آلِهَتِكُمْ ۖ إِنَّ هَٰذَا لَشَيْءٌ يُرَادُ ۝٦
Wantalaqal mala-u minhum anim shoo wasbiroo `alaaa aalihatikum innna haazaa lashai `uny yuraad
📖 ਪੰਜਾਬੀ ਵਿੱਚ
6਼ ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ: ਦੀ ਸਭਾ ਵਿੱਚੋਂ) ਉੱਠ ਤੁਰੇ ਕਿ ਚੱਲੋ ਅਤੇ ਆਪਣੇ ਇਸ਼ਟਾਂ ਦੀ ਇਬਾਦਤ ’ਤੇ ਹੀ ਡਟੇ ਰਹੋ। ਬੇਸ਼ੱਕ ਇਹ ਗੱਲ ਕਿਸੇ ਨਿਜੀ ਉਦੇਸ਼ ਨੂੰ ਲੈ ਕੇ ਆਖੀ ਜਾ ਰਹੀ ਹੈ।

🎧 ਸੁਣੋ


📜 ਆਇਤ 4-8 — ਸਾਦ

4وَعَجِبُوا أَن جَاءَهُم مُّنذِرٌ مِّنْهُمْ ۖ وَقَالَ الْكَافِرُونَ هَٰذَا سَاحِرٌ كَذَّابٌ
4਼ ਅਤੇ ਉਹਨਾਂ ਲੋਕਾਂ ਨੂੰ ਇਸ ਗੱਲ ਉੱਤੇ ਰੁਰਾਨੀ ਸੀ ਕਿ ਇਕ ਡਰਾਉਣ ਵਾਲਾ ਆਪ ਉਹਨਾਂ ਵਿੱਚੋਂ ਹੀ ਆ ਗਿਆ ਅਤੇ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਇਕ ਜਾਦੂਗਰ ਹੈ ਅਤੇ ਵੱਡਾ ਝੂਠਾ ਹੈ।
5أَجَعَلَ الْآلِهَةَ إِلَٰهًا وَاحِدًا ۖ إِنَّ هَٰذَا لَشَيْءٌ عُجَابٌ
5਼ ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ ਬਣਾ ਦਿੱਤਾ ਹੈ? ਇਹ ਤਾਂ ਬਹੁਤ ਹੀ ਅਜੀਬ ਗੱਲ ਹੈ।
6وَانطَلَقَ الْمَلَأُ مِنْهُمْ أَنِ امْشُوا وَاصْبِرُوا عَلَىٰ آلِهَتِكُمْ ۖ إِنَّ هَٰذَا لَشَيْءٌ يُرَادُ
6਼ ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ: ਦੀ ਸਭਾ ਵਿੱਚੋਂ) ਉੱਠ ਤੁਰੇ ਕਿ ਚੱਲੋ ਅਤੇ ਆਪਣੇ ਇਸ਼ਟਾਂ ਦੀ ਇਬਾਦਤ ’ਤੇ ਹੀ ਡਟੇ ਰਹੋ। ਬੇਸ਼ੱਕ ਇਹ ਗੱਲ ਕਿਸੇ ਨਿਜੀ ਉਦੇਸ਼ ਨੂੰ ਲੈ ਕੇ ਆਖੀ ਜਾ ਰਹੀ ਹੈ।
7مَا سَمِعْنَا بِهَٰذَا فِي الْمِلَّةِ الْآخِرَةِ إِنْ هَٰذَا إِلَّا اخْتِلَاقٌ
7਼ ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ ਸੁਣੀ, ਇਹ ਤਾਂ ਕੇਵਲ ਘੜ੍ਹੀ ਹੋਈ ਇਕ ਗੱਲ ਹੈ।
8أَأُنزِلَ عَلَيْهِ الذِّكْرُ مِن بَيْنِنَا ۚ بَلْ هُمْ فِي شَكٍّ مِّن ذِكْرِي ۖ بَل لَّمَّا يَذُوقُوا عَذَابِ
8਼ ਕੀ ਸਾਡੇ ਵਿੱਚੋਂ ਇਸੇ ’ਤੇ ਹੀ ਜ਼ਿਕਰ (.ਕੁਰਆਨ) ਉੱਤਰਿਆ ਹੈ ? ਅਸਲ ਵਿਚ ਇਹ ਲੋਕ ਮੇਰੇ ਜ਼ਿਕਰ (.ਕੁਰਆਨ) ਉੱਤੇ ਸ਼ੱਕ ਕਰ ਰਹੇ ਹਨ, ਕਿਉਂ ਜੋ ਅਜੇ ਉਹਨਾਂ ਨੇ ਮੇਰੇ ਅਜ਼ਾਬ ਦਾ ਸੁਆਦ ਨਹੀਂ ਚੱਖਿਆ।
ਸਾਦਕੁਰਾਨ ਸੂਚੀ
88ਆਇਤ
MeccanRevelation
6ਆਇਤ

ਅਨੁਵਾਦ — ਸਾਦ 6

ਸੂਰਾ ਸਾਦ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ:…

ਸੂਰਾ ਆਇਤ 6/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers