ਸਾਦ · 60/88
ਅਨੁਵਾਦ ਉਚਾਰਨ — ਸੂਰਾ ਸਾਦ
قَالُوا بَلْ أَنتُمْ لَا مَرْحَبًا بِكُمْ ۖ أَنتُمْ قَدَّمْتُمُوهُ لَنَا ۖ فَبِئْسَ الْقَرَارُ ۝٦٠
Qaaloo bal antum laa marhabam bikum; antum qaddamtumoohu lanaa fabi`sal qaraar
📖 ਪੰਜਾਬੀ ਵਿੱਚ
60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਸਾਦ

58وَآخَرُ مِن شَكْلِهِ أَزْوَاجٌ
58਼ ਇਸੇ ਪ੍ਰਕਾਰ ਦੀਆਂ ਹੋਰ ਕਈ ਤਰ੍ਹਾਂ ਦੀਆਂ ਦੂਜੀਆਂ ਸਜ਼ਾਵਾਂ ਵੀ ਹੋਣਗੀਆਂ।
59هَٰذَا فَوْجٌ مُّقْتَحِمٌ مَّعَكُمْ ۖ لَا مَرْحَبًا بِهِمْ ۚ إِنَّهُمْ صَالُو النَّارِ
59਼ ਕਿਹਾ ਜਾਵੇਗਾ ਇਹ ਤੁਹਾਡੇ ਪੈਰੋਕਾਰਾਂ ਦਾ ਜੱਥਾ ਹੈ ਜਿਹੜਾ ਤੁਹਾਡੇ ਨਾਲ (ਨਰਕ ਵਿਚ) ਘੁਸਦਾ ਜਾ ਰਿਹਾ ਹੈ। ਇਹਨਾਂ ਲਈ ਕੋਈ ਖ਼ੁਸ਼ੀ ਜਾਂ ਕੋਈ ਖੁੱਲ੍ਹ ਨਹੀਂ ਹੋਵੇਗੀ ਸਗੋਂ ਇਹ ਤਾਂ ਨਰਕ ਦੀ ਅੱਗ ਵਿਚ ਜਾਣ ਵਾਲੇ ਹਨ।
60قَالُوا بَلْ أَنتُمْ لَا مَرْحَبًا بِكُمْ ۖ أَنتُمْ قَدَّمْتُمُوهُ لَنَا ۖ فَبِئْسَ الْقَرَارُ
60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।
61قَالُوا رَبَّنَا مَن قَدَّمَ لَنَا هَٰذَا فَزِدْهُ عَذَابًا ضِعْفًا فِي النَّارِ
61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ।
62وَقَالُوا مَا لَنَا لَا نَرَىٰ رِجَالًا كُنَّا نَعُدُّهُم مِّنَ الْأَشْرَارِ
62਼ ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ ਉਹ ਲੋਕੀ ਵਿਖਾਈ ਨਹੀਂ ਦਿੰਦੇ, ਜਿਨ੍ਹਾਂ ਨੂੰ ਅਸੀਂ ਭੈੜ੍ਹਿਆਂ ਵਿਚ ਗਿਣਦੇ ਸਾਂ ?
ਸਾਦਕੁਰਾਨ ਸੂਚੀ
88ਆਇਤ
MeccanRevelation
60ਆਇਤ

ਅਨੁਵਾਦ — ਸਾਦ 60

ਸੂਰਾ ਸਾਦ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ…

ਸੂਰਾ ਆਇਤ 60/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers