ਸਾਦ · 61/88
ਅਨੁਵਾਦ ਉਚਾਰਨ — ਸਾਦ
قَالُوا رَبَّنَا مَن قَدَّمَ لَنَا هَٰذَا فَزِدْهُ عَذَابًا ضِعْفًا فِي النَّارِ ۝٦١
Qaaloo Rabbanaa man qaddama lanaa haaza fazidhu `azaaban di`fan fin Naar
📖 ਪੰਜਾਬੀ ਵਿੱਚ
61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ।

🎧 ਸੁਣੋ


📜 ਆਇਤ 59-63 — ਸਾਦ

59هَٰذَا فَوْجٌ مُّقْتَحِمٌ مَّعَكُمْ ۖ لَا مَرْحَبًا بِهِمْ ۚ إِنَّهُمْ صَالُو النَّارِ
59਼ ਕਿਹਾ ਜਾਵੇਗਾ ਇਹ ਤੁਹਾਡੇ ਪੈਰੋਕਾਰਾਂ ਦਾ ਜੱਥਾ ਹੈ ਜਿਹੜਾ ਤੁਹਾਡੇ ਨਾਲ (ਨਰਕ ਵਿਚ) ਘੁਸਦਾ ਜਾ ਰਿਹਾ ਹੈ। ਇਹਨਾਂ ਲਈ ਕੋਈ ਖ਼ੁਸ਼ੀ ਜਾਂ ਕੋਈ ਖੁੱਲ੍ਹ ਨਹੀਂ ਹੋਵੇਗੀ ਸਗੋਂ ਇਹ ਤਾਂ ਨਰਕ ਦੀ ਅੱਗ ਵਿਚ ਜਾਣ ਵਾਲੇ ਹਨ।
60قَالُوا بَلْ أَنتُمْ لَا مَرْحَبًا بِكُمْ ۖ أَنتُمْ قَدَّمْتُمُوهُ لَنَا ۖ فَبِئْسَ الْقَرَارُ
60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।
61قَالُوا رَبَّنَا مَن قَدَّمَ لَنَا هَٰذَا فَزِدْهُ عَذَابًا ضِعْفًا فِي النَّارِ
61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ।
62وَقَالُوا مَا لَنَا لَا نَرَىٰ رِجَالًا كُنَّا نَعُدُّهُم مِّنَ الْأَشْرَارِ
62਼ ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ ਉਹ ਲੋਕੀ ਵਿਖਾਈ ਨਹੀਂ ਦਿੰਦੇ, ਜਿਨ੍ਹਾਂ ਨੂੰ ਅਸੀਂ ਭੈੜ੍ਹਿਆਂ ਵਿਚ ਗਿਣਦੇ ਸਾਂ ?
63أَتَّخَذْنَاهُمْ سِخْرِيًّا أَمْ زَاغَتْ عَنْهُمُ الْأَبْصَارُ
63਼ ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ ਕਰਦੇ ਸੀ ਜਾਂ ਸਾਡੀਆਂ ਅੱਖਾਂ ਹੀ ਉਹਨਾਂ ਤੋਂ ਫਿਰ ਗਈਆਂ ਹਨ ?
ਸਾਦਕੁਰਾਨ ਸੂਚੀ
88ਆਇਤ
MeccanRevelation
61ਆਇਤ

ਅਨੁਵਾਦ — ਸਾਦ 61

ਸੂਰਾ ਸਾਦ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ…

ਸੂਰਾ ਆਇਤ 61/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 59–63. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers