ਸਾਦ · 62/88
ਅਨੁਵਾਦ ਉਚਾਰਨ — ਸੂਰਾ ਸਾਦ
وَقَالُوا مَا لَنَا لَا نَرَىٰ رِجَالًا كُنَّا نَعُدُّهُم مِّنَ الْأَشْرَارِ ۝٦٢
Wa qaaloo ma lanaa laa naraa rijaalan kunnaa na`udduhum minal ashraar
📖 ਪੰਜਾਬੀ ਵਿੱਚ
62਼ ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ ਉਹ ਲੋਕੀ ਵਿਖਾਈ ਨਹੀਂ ਦਿੰਦੇ, ਜਿਨ੍ਹਾਂ ਨੂੰ ਅਸੀਂ ਭੈੜ੍ਹਿਆਂ ਵਿਚ ਗਿਣਦੇ ਸਾਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਸਾਦ

60قَالُوا بَلْ أَنتُمْ لَا مَرْحَبًا بِكُمْ ۖ أَنتُمْ قَدَّمْتُمُوهُ لَنَا ۖ فَبِئْسَ الْقَرَارُ
60਼ ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।
61قَالُوا رَبَّنَا مَن قَدَّمَ لَنَا هَٰذَا فَزِدْهُ عَذَابًا ضِعْفًا فِي النَّارِ
61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ।
62وَقَالُوا مَا لَنَا لَا نَرَىٰ رِجَالًا كُنَّا نَعُدُّهُم مِّنَ الْأَشْرَارِ
62਼ ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ ਉਹ ਲੋਕੀ ਵਿਖਾਈ ਨਹੀਂ ਦਿੰਦੇ, ਜਿਨ੍ਹਾਂ ਨੂੰ ਅਸੀਂ ਭੈੜ੍ਹਿਆਂ ਵਿਚ ਗਿਣਦੇ ਸਾਂ ?
63أَتَّخَذْنَاهُمْ سِخْرِيًّا أَمْ زَاغَتْ عَنْهُمُ الْأَبْصَارُ
63਼ ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ ਕਰਦੇ ਸੀ ਜਾਂ ਸਾਡੀਆਂ ਅੱਖਾਂ ਹੀ ਉਹਨਾਂ ਤੋਂ ਫਿਰ ਗਈਆਂ ਹਨ ?
64إِنَّ ذَٰلِكَ لَحَقٌّ تَخَاصُمُ أَهْلِ النَّارِ
64਼ ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ ਜ਼ਰੂਰ ਹੋਵੇਗਾ।
ਸਾਦਕੁਰਾਨ ਸੂਚੀ
88ਆਇਤ
MeccanRevelation
62ਆਇਤ

ਅਨੁਵਾਦ — ਸਾਦ 62

ਸੂਰਾ ਸਾਦ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ…

ਸੂਰਾ ਆਇਤ 62/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers