ਸਾਦ · 63/88
ਅਨੁਵਾਦ ਉਚਾਰਨ — ਸੂਰਾ ਸਾਦ
أَتَّخَذْنَاهُمْ سِخْرِيًّا أَمْ زَاغَتْ عَنْهُمُ الْأَبْصَارُ ۝٦٣
Attakhaznaahum sikh riyyan am zaaghat `anhumul absaar
📖 ਪੰਜਾਬੀ ਵਿੱਚ
63਼ ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ ਕਰਦੇ ਸੀ ਜਾਂ ਸਾਡੀਆਂ ਅੱਖਾਂ ਹੀ ਉਹਨਾਂ ਤੋਂ ਫਿਰ ਗਈਆਂ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਸਾਦ

61قَالُوا رَبَّنَا مَن قَدَّمَ لَنَا هَٰذَا فَزِدْهُ عَذَابًا ضِعْفًا فِي النَّارِ
61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ।
62وَقَالُوا مَا لَنَا لَا نَرَىٰ رِجَالًا كُنَّا نَعُدُّهُم مِّنَ الْأَشْرَارِ
62਼ ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ ਉਹ ਲੋਕੀ ਵਿਖਾਈ ਨਹੀਂ ਦਿੰਦੇ, ਜਿਨ੍ਹਾਂ ਨੂੰ ਅਸੀਂ ਭੈੜ੍ਹਿਆਂ ਵਿਚ ਗਿਣਦੇ ਸਾਂ ?
63أَتَّخَذْنَاهُمْ سِخْرِيًّا أَمْ زَاغَتْ عَنْهُمُ الْأَبْصَارُ
63਼ ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ ਕਰਦੇ ਸੀ ਜਾਂ ਸਾਡੀਆਂ ਅੱਖਾਂ ਹੀ ਉਹਨਾਂ ਤੋਂ ਫਿਰ ਗਈਆਂ ਹਨ ?
64إِنَّ ذَٰلِكَ لَحَقٌّ تَخَاصُمُ أَهْلِ النَّارِ
64਼ ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ ਜ਼ਰੂਰ ਹੋਵੇਗਾ।
65قُلْ إِنَّمَا أَنَا مُنذِرٌ ۖ وَمَا مِنْ إِلَٰهٍ إِلَّا اللَّهُ الْوَاحِدُ الْقَهَّارُ
65਼ (ਹੇ ਮੁਹੰਮਦ) ਤੁਸੀਂ ਕਹਿ ਦਿਓ ਕਿ ਮੈਂ ਤਾਂ ਕੇਵਲ ਚਿਤਾਵਨੀ ਦੇਣ ਵਾਲਾ ਹਾਂ ਅਤੇ ਛੁੱਟ ਅੱਲਾਹ ਜ਼ੋਰਾਵਰ ਤੋਂ ਹੋਰ ਕੋਈ ਪੂਜਣਹਾਰ ਨਹੀਂ।
ਸਾਦਕੁਰਾਨ ਸੂਚੀ
88ਆਇਤ
MeccanRevelation
63ਆਇਤ

ਅਨੁਵਾਦ — ਸਾਦ 63

ਸੂਰਾ ਸਾਦ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ…

ਸੂਰਾ ਆਇਤ 63/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers