ਸਾਦ · 64/88
ਅਨੁਵਾਦ ਉਚਾਰਨ — ਸੂਰਾ ਸਾਦ
إِنَّ ذَٰلِكَ لَحَقٌّ تَخَاصُمُ أَهْلِ النَّارِ ۝٦٤
Inna zaalika lahaqqun takhaasumu Ahlin Naar
📖 ਪੰਜਾਬੀ ਵਿੱਚ
64਼ ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ ਜ਼ਰੂਰ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਸਾਦ

62وَقَالُوا مَا لَنَا لَا نَرَىٰ رِجَالًا كُنَّا نَعُدُّهُم مِّنَ الْأَشْرَارِ
62਼ ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ ਉਹ ਲੋਕੀ ਵਿਖਾਈ ਨਹੀਂ ਦਿੰਦੇ, ਜਿਨ੍ਹਾਂ ਨੂੰ ਅਸੀਂ ਭੈੜ੍ਹਿਆਂ ਵਿਚ ਗਿਣਦੇ ਸਾਂ ?
63أَتَّخَذْنَاهُمْ سِخْرِيًّا أَمْ زَاغَتْ عَنْهُمُ الْأَبْصَارُ
63਼ ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ ਕਰਦੇ ਸੀ ਜਾਂ ਸਾਡੀਆਂ ਅੱਖਾਂ ਹੀ ਉਹਨਾਂ ਤੋਂ ਫਿਰ ਗਈਆਂ ਹਨ ?
64إِنَّ ذَٰلِكَ لَحَقٌّ تَخَاصُمُ أَهْلِ النَّارِ
64਼ ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ ਜ਼ਰੂਰ ਹੋਵੇਗਾ।
65قُلْ إِنَّمَا أَنَا مُنذِرٌ ۖ وَمَا مِنْ إِلَٰهٍ إِلَّا اللَّهُ الْوَاحِدُ الْقَهَّارُ
65਼ (ਹੇ ਮੁਹੰਮਦ) ਤੁਸੀਂ ਕਹਿ ਦਿਓ ਕਿ ਮੈਂ ਤਾਂ ਕੇਵਲ ਚਿਤਾਵਨੀ ਦੇਣ ਵਾਲਾ ਹਾਂ ਅਤੇ ਛੁੱਟ ਅੱਲਾਹ ਜ਼ੋਰਾਵਰ ਤੋਂ ਹੋਰ ਕੋਈ ਪੂਜਣਹਾਰ ਨਹੀਂ।
66رَبُّ السَّمَاوَاتِ وَالْأَرْضِ وَمَا بَيْنَهُمَا الْعَزِيزُ الْغَفَّارُ
66਼ ਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਕੁੱਝ ਵੀ ਉਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦਾ ਮਾਲਿਕ ਹੈ। ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
64ਆਇਤ

ਅਨੁਵਾਦ — ਸਾਦ 64

ਸੂਰਾ ਸਾਦ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ…

ਸੂਰਾ ਆਇਤ 64/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers