ਸਾਦ · 65/88
ਅਨੁਵਾਦ ਉਚਾਰਨ — ਸਾਦ
قُلْ إِنَّمَا أَنَا مُنذِرٌ ۖ وَمَا مِنْ إِلَٰهٍ إِلَّا اللَّهُ الْوَاحِدُ الْقَهَّارُ ۝٦٥
Qul innamaaa ana munzirunw wa maa min ilaahim illal laahul Waahidul Qahhaar
📖 ਪੰਜਾਬੀ ਵਿੱਚ
65਼ (ਹੇ ਮੁਹੰਮਦ) ਤੁਸੀਂ ਕਹਿ ਦਿਓ ਕਿ ਮੈਂ ਤਾਂ ਕੇਵਲ ਚਿਤਾਵਨੀ ਦੇਣ ਵਾਲਾ ਹਾਂ ਅਤੇ ਛੁੱਟ ਅੱਲਾਹ ਜ਼ੋਰਾਵਰ ਤੋਂ ਹੋਰ ਕੋਈ ਪੂਜਣਹਾਰ ਨਹੀਂ।

🎧 ਸੁਣੋ


📜 ਆਇਤ 63-67 — ਸਾਦ

63أَتَّخَذْنَاهُمْ سِخْرِيًّا أَمْ زَاغَتْ عَنْهُمُ الْأَبْصَارُ
63਼ ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ ਕਰਦੇ ਸੀ ਜਾਂ ਸਾਡੀਆਂ ਅੱਖਾਂ ਹੀ ਉਹਨਾਂ ਤੋਂ ਫਿਰ ਗਈਆਂ ਹਨ ?
64إِنَّ ذَٰلِكَ لَحَقٌّ تَخَاصُمُ أَهْلِ النَّارِ
64਼ ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ ਜ਼ਰੂਰ ਹੋਵੇਗਾ।
65قُلْ إِنَّمَا أَنَا مُنذِرٌ ۖ وَمَا مِنْ إِلَٰهٍ إِلَّا اللَّهُ الْوَاحِدُ الْقَهَّارُ
65਼ (ਹੇ ਮੁਹੰਮਦ) ਤੁਸੀਂ ਕਹਿ ਦਿਓ ਕਿ ਮੈਂ ਤਾਂ ਕੇਵਲ ਚਿਤਾਵਨੀ ਦੇਣ ਵਾਲਾ ਹਾਂ ਅਤੇ ਛੁੱਟ ਅੱਲਾਹ ਜ਼ੋਰਾਵਰ ਤੋਂ ਹੋਰ ਕੋਈ ਪੂਜਣਹਾਰ ਨਹੀਂ।
66رَبُّ السَّمَاوَاتِ وَالْأَرْضِ وَمَا بَيْنَهُمَا الْعَزِيزُ الْغَفَّارُ
66਼ ਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਕੁੱਝ ਵੀ ਉਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦਾ ਮਾਲਿਕ ਹੈ। ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।
67قُلْ هُوَ نَبَأٌ عَظِيمٌ
67਼ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਇਕ ਵੱਡੀ ਖ਼ਬਰ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
65ਆਇਤ

ਅਨੁਵਾਦ — ਸਾਦ 65

ਸੂਰਾ ਸਾਦ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ (ਹੇ ਮੁਹੰਮਦ) ਤੁਸੀਂ ਕਹਿ ਦਿਓ ਕਿ ਮੈਂ ਤਾਂ ਕੇਵਲ…

ਸੂਰਾ ਆਇਤ 65/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers