ਸਾਦ · 68/88
ਅਨੁਵਾਦ ਉਚਾਰਨ — ਸੂਰਾ ਸਾਦ
أَنتُمْ عَنْهُ مُعْرِضُونَ ۝٦٨
Antum `anhu mu`ridoon
📖 ਪੰਜਾਬੀ ਵਿੱਚ
68਼ ਜਿਸ ਨੂੰ ਸੁਣ ਕੇ ਤੁਸੀਂ ਮੂੰਹ ਫੇਰਨ ਵਾਲੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਸਾਦ

66رَبُّ السَّمَاوَاتِ وَالْأَرْضِ وَمَا بَيْنَهُمَا الْعَزِيزُ الْغَفَّارُ
66਼ ਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਕੁੱਝ ਵੀ ਉਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦਾ ਮਾਲਿਕ ਹੈ। ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।
67قُلْ هُوَ نَبَأٌ عَظِيمٌ
67਼ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਇਕ ਵੱਡੀ ਖ਼ਬਰ ਹੈ।
68أَنتُمْ عَنْهُ مُعْرِضُونَ
68਼ ਜਿਸ ਨੂੰ ਸੁਣ ਕੇ ਤੁਸੀਂ ਮੂੰਹ ਫੇਰਨ ਵਾਲੇ ਹੋ।
69مَا كَانَ لِيَ مِنْ عِلْمٍ بِالْمَلَإِ الْأَعْلَىٰ إِذْ يَخْتَصِمُونَ
69਼ (ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ ਤੋਂ ਉੱਚੇ ਦਰਬਾਰ (ਵਾਲੇ ਫ਼ਰਿਸ਼ਤਿਆਂ) ਦਾ ਕੁੱਝ ਵੀ ਗਿਆਨ ਨਹੀਂ ਜਦੋਂ ਉਹ (ਮਨੁੱਖੀ ਸਿਰਜਨ ’ਤੇ ਰੱਬ ਨਾਲ) ਝਗੜ ਰਹੇ ਸੀ।
70إِن يُوحَىٰ إِلَيَّ إِلَّا أَنَّمَا أَنَا نَذِيرٌ مُّبِينٌ
70਼ ਮੇਰੇ ਵੱਲ ਤਾਂ ਕੇਵਲ ਵਹੀ ਘੱਲੀ ਜਾਂਦੀ ਹੈ ਅਤੇ ਮੈਂ ਤਾਂ ਸਪਸ਼ਟ ਰੂਪ ਵਿਚ (ਨਰਕ ਦੀ ਅੱਗ ਤੋਂ) ਖ਼ਬਰਦਾਰ ਕਰਨ ਵਾਲਾ ਹਾਂ।
ਸਾਦਕੁਰਾਨ ਸੂਚੀ
88ਆਇਤ
MeccanRevelation
68ਆਇਤ

ਅਨੁਵਾਦ — ਸਾਦ 68

ਸੂਰਾ ਸਾਦ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਜਿਸ ਨੂੰ ਸੁਣ ਕੇ ਤੁਸੀਂ ਮੂੰਹ ਫੇਰਨ ਵਾਲੇ ਹੋ।

ਸੂਰਾ ਆਇਤ 68/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers