ਸਾਦ · 69/88
ਅਨੁਵਾਦ ਉਚਾਰਨ — ਸਾਦ
مَا كَانَ لِيَ مِنْ عِلْمٍ بِالْمَلَإِ الْأَعْلَىٰ إِذْ يَخْتَصِمُونَ ۝٦٩
Maa kaana liya min `ilmim bilmala il a`laaa iz yakhtasimoon
📖 ਪੰਜਾਬੀ ਵਿੱਚ
69਼ (ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ ਤੋਂ ਉੱਚੇ ਦਰਬਾਰ (ਵਾਲੇ ਫ਼ਰਿਸ਼ਤਿਆਂ) ਦਾ ਕੁੱਝ ਵੀ ਗਿਆਨ ਨਹੀਂ ਜਦੋਂ ਉਹ (ਮਨੁੱਖੀ ਸਿਰਜਨ ’ਤੇ ਰੱਬ ਨਾਲ) ਝਗੜ ਰਹੇ ਸੀ।

🎧 ਸੁਣੋ


📜 ਆਇਤ 67-71 — ਸਾਦ

67قُلْ هُوَ نَبَأٌ عَظِيمٌ
67਼ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਇਕ ਵੱਡੀ ਖ਼ਬਰ ਹੈ।
68أَنتُمْ عَنْهُ مُعْرِضُونَ
68਼ ਜਿਸ ਨੂੰ ਸੁਣ ਕੇ ਤੁਸੀਂ ਮੂੰਹ ਫੇਰਨ ਵਾਲੇ ਹੋ।
69مَا كَانَ لِيَ مِنْ عِلْمٍ بِالْمَلَإِ الْأَعْلَىٰ إِذْ يَخْتَصِمُونَ
69਼ (ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ ਤੋਂ ਉੱਚੇ ਦਰਬਾਰ (ਵਾਲੇ ਫ਼ਰਿਸ਼ਤਿਆਂ) ਦਾ ਕੁੱਝ ਵੀ ਗਿਆਨ ਨਹੀਂ ਜਦੋਂ ਉਹ (ਮਨੁੱਖੀ ਸਿਰਜਨ ’ਤੇ ਰੱਬ ਨਾਲ) ਝਗੜ ਰਹੇ ਸੀ।
70إِن يُوحَىٰ إِلَيَّ إِلَّا أَنَّمَا أَنَا نَذِيرٌ مُّبِينٌ
70਼ ਮੇਰੇ ਵੱਲ ਤਾਂ ਕੇਵਲ ਵਹੀ ਘੱਲੀ ਜਾਂਦੀ ਹੈ ਅਤੇ ਮੈਂ ਤਾਂ ਸਪਸ਼ਟ ਰੂਪ ਵਿਚ (ਨਰਕ ਦੀ ਅੱਗ ਤੋਂ) ਖ਼ਬਰਦਾਰ ਕਰਨ ਵਾਲਾ ਹਾਂ।
71إِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن طِينٍ
71਼ (ਯਾਦ ਕਰੋ) ਜਦੋਂ ਤੁਹਾਡੇ ਪਾਲਣਹਾਰ ਨੇ ਫ਼ਰਿਸ਼ਤਿਆਂ ਨੂੰ ਕਿਹਾ ਕਿ ਮੈਂ ਮਿੱਟੀ ਤੋਂ ਇਕ ਮਨੁੱਖ ਨੂੰ ਪੈਦਾ ਕਰਨ ਵਾਲਾ ਹਾਂ।
ਸਾਦਕੁਰਾਨ ਸੂਚੀ
88ਆਇਤ
MeccanRevelation
69ਆਇਤ

ਅਨੁਵਾਦ — ਸਾਦ 69

ਸੂਰਾ ਸਾਦ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ (ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ…

ਸੂਰਾ ਆਇਤ 69/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 67–71. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers