ਸਾਦ · 7/88
ਅਨੁਵਾਦ ਉਚਾਰਨ — ਸੂਰਾ ਸਾਦ
مَا سَمِعْنَا بِهَٰذَا فِي الْمِلَّةِ الْآخِرَةِ إِنْ هَٰذَا إِلَّا اخْتِلَاقٌ ۝٧
Maa sami`naa bihaazaa fil millatil aakhirati in haazaaa illakh tilaaq
📖 ਪੰਜਾਬੀ ਵਿੱਚ
7਼ ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ ਸੁਣੀ, ਇਹ ਤਾਂ ਕੇਵਲ ਘੜ੍ਹੀ ਹੋਈ ਇਕ ਗੱਲ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਸਾਦ

5أَجَعَلَ الْآلِهَةَ إِلَٰهًا وَاحِدًا ۖ إِنَّ هَٰذَا لَشَيْءٌ عُجَابٌ
5਼ ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ ਬਣਾ ਦਿੱਤਾ ਹੈ? ਇਹ ਤਾਂ ਬਹੁਤ ਹੀ ਅਜੀਬ ਗੱਲ ਹੈ।
6وَانطَلَقَ الْمَلَأُ مِنْهُمْ أَنِ امْشُوا وَاصْبِرُوا عَلَىٰ آلِهَتِكُمْ ۖ إِنَّ هَٰذَا لَشَيْءٌ يُرَادُ
6਼ ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ: ਦੀ ਸਭਾ ਵਿੱਚੋਂ) ਉੱਠ ਤੁਰੇ ਕਿ ਚੱਲੋ ਅਤੇ ਆਪਣੇ ਇਸ਼ਟਾਂ ਦੀ ਇਬਾਦਤ ’ਤੇ ਹੀ ਡਟੇ ਰਹੋ। ਬੇਸ਼ੱਕ ਇਹ ਗੱਲ ਕਿਸੇ ਨਿਜੀ ਉਦੇਸ਼ ਨੂੰ ਲੈ ਕੇ ਆਖੀ ਜਾ ਰਹੀ ਹੈ।
7مَا سَمِعْنَا بِهَٰذَا فِي الْمِلَّةِ الْآخِرَةِ إِنْ هَٰذَا إِلَّا اخْتِلَاقٌ
7਼ ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ ਸੁਣੀ, ਇਹ ਤਾਂ ਕੇਵਲ ਘੜ੍ਹੀ ਹੋਈ ਇਕ ਗੱਲ ਹੈ।
8أَأُنزِلَ عَلَيْهِ الذِّكْرُ مِن بَيْنِنَا ۚ بَلْ هُمْ فِي شَكٍّ مِّن ذِكْرِي ۖ بَل لَّمَّا يَذُوقُوا عَذَابِ
8਼ ਕੀ ਸਾਡੇ ਵਿੱਚੋਂ ਇਸੇ ’ਤੇ ਹੀ ਜ਼ਿਕਰ (.ਕੁਰਆਨ) ਉੱਤਰਿਆ ਹੈ ? ਅਸਲ ਵਿਚ ਇਹ ਲੋਕ ਮੇਰੇ ਜ਼ਿਕਰ (.ਕੁਰਆਨ) ਉੱਤੇ ਸ਼ੱਕ ਕਰ ਰਹੇ ਹਨ, ਕਿਉਂ ਜੋ ਅਜੇ ਉਹਨਾਂ ਨੇ ਮੇਰੇ ਅਜ਼ਾਬ ਦਾ ਸੁਆਦ ਨਹੀਂ ਚੱਖਿਆ।
9أَمْ عِندَهُمْ خَزَائِنُ رَحْمَةِ رَبِّكَ الْعَزِيزِ الْوَهَّابِ
9਼ (ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ ਦੀਆਂ ਰਹਿਮਤਾਂ ਦੇ ਖ਼ਜ਼ਾਨੇ ਹਨ, ਜਿਹੜਾ ਕਿ ਵੱਡਾ ਜ਼ੋਰਾਵਰ ਤੇ ਸਖ਼ੀ ਦਾਤਾ ਹੈ ?
ਸਾਦਕੁਰਾਨ ਸੂਚੀ
88ਆਇਤ
MeccanRevelation
7ਆਇਤ

ਅਨੁਵਾਦ — ਸਾਦ 7

ਸੂਰਾ ਸਾਦ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ…

ਸੂਰਾ ਆਇਤ 7/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers