ਸਾਦ · 70/88
ਅਨੁਵਾਦ ਉਚਾਰਨ — ਸੂਰਾ ਸਾਦ
إِن يُوحَىٰ إِلَيَّ إِلَّا أَنَّمَا أَنَا نَذِيرٌ مُّبِينٌ ۝٧٠
Iny-yoohaaa ilaiya illaaa annnamaaa ana nazeerum mubeen
📖 ਪੰਜਾਬੀ ਵਿੱਚ
70਼ ਮੇਰੇ ਵੱਲ ਤਾਂ ਕੇਵਲ ਵਹੀ ਘੱਲੀ ਜਾਂਦੀ ਹੈ ਅਤੇ ਮੈਂ ਤਾਂ ਸਪਸ਼ਟ ਰੂਪ ਵਿਚ (ਨਰਕ ਦੀ ਅੱਗ ਤੋਂ) ਖ਼ਬਰਦਾਰ ਕਰਨ ਵਾਲਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਸਾਦ

68أَنتُمْ عَنْهُ مُعْرِضُونَ
68਼ ਜਿਸ ਨੂੰ ਸੁਣ ਕੇ ਤੁਸੀਂ ਮੂੰਹ ਫੇਰਨ ਵਾਲੇ ਹੋ।
69مَا كَانَ لِيَ مِنْ عِلْمٍ بِالْمَلَإِ الْأَعْلَىٰ إِذْ يَخْتَصِمُونَ
69਼ (ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ ਤੋਂ ਉੱਚੇ ਦਰਬਾਰ (ਵਾਲੇ ਫ਼ਰਿਸ਼ਤਿਆਂ) ਦਾ ਕੁੱਝ ਵੀ ਗਿਆਨ ਨਹੀਂ ਜਦੋਂ ਉਹ (ਮਨੁੱਖੀ ਸਿਰਜਨ ’ਤੇ ਰੱਬ ਨਾਲ) ਝਗੜ ਰਹੇ ਸੀ।
70إِن يُوحَىٰ إِلَيَّ إِلَّا أَنَّمَا أَنَا نَذِيرٌ مُّبِينٌ
70਼ ਮੇਰੇ ਵੱਲ ਤਾਂ ਕੇਵਲ ਵਹੀ ਘੱਲੀ ਜਾਂਦੀ ਹੈ ਅਤੇ ਮੈਂ ਤਾਂ ਸਪਸ਼ਟ ਰੂਪ ਵਿਚ (ਨਰਕ ਦੀ ਅੱਗ ਤੋਂ) ਖ਼ਬਰਦਾਰ ਕਰਨ ਵਾਲਾ ਹਾਂ।
71إِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن طِينٍ
71਼ (ਯਾਦ ਕਰੋ) ਜਦੋਂ ਤੁਹਾਡੇ ਪਾਲਣਹਾਰ ਨੇ ਫ਼ਰਿਸ਼ਤਿਆਂ ਨੂੰ ਕਿਹਾ ਕਿ ਮੈਂ ਮਿੱਟੀ ਤੋਂ ਇਕ ਮਨੁੱਖ ਨੂੰ ਪੈਦਾ ਕਰਨ ਵਾਲਾ ਹਾਂ।
72فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ
72਼ ਜਦੋਂ ਮੈਂ ਇਸ (ਮਨੁੱਖ) ਨੂੰ ਠੀਕ-ਠਾਕ ਕਰ ਲਵਾਂ ਅਤੇ ਉਸ ਵਿਚ ਆਪਣੀ ਰੂਹ ਪਾ ਦੇਵਾਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਪੈਣਾ।
ਸਾਦਕੁਰਾਨ ਸੂਚੀ
88ਆਇਤ
MeccanRevelation
70ਆਇਤ

ਅਨੁਵਾਦ — ਸਾਦ 70

ਸੂਰਾ ਸਾਦ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਮੇਰੇ ਵੱਲ ਤਾਂ ਕੇਵਲ ਵਹੀ ਘੱਲੀ ਜਾਂਦੀ ਹੈ ਅਤੇ…

ਸੂਰਾ ਆਇਤ 70/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers