ਸਾਦ · 72/88
ਅਨੁਵਾਦ ਉਚਾਰਨ — ਸੂਰਾ ਸਾਦ
فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ ۝٧٢
Fa-iza sawwaituhoo wa nafakhtu feehi mir roohee faqa`oo lahoo saajideen
📖 ਪੰਜਾਬੀ ਵਿੱਚ
72਼ ਜਦੋਂ ਮੈਂ ਇਸ (ਮਨੁੱਖ) ਨੂੰ ਠੀਕ-ਠਾਕ ਕਰ ਲਵਾਂ ਅਤੇ ਉਸ ਵਿਚ ਆਪਣੀ ਰੂਹ ਪਾ ਦੇਵਾਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਪੈਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਸਾਦ

70إِن يُوحَىٰ إِلَيَّ إِلَّا أَنَّمَا أَنَا نَذِيرٌ مُّبِينٌ
70਼ ਮੇਰੇ ਵੱਲ ਤਾਂ ਕੇਵਲ ਵਹੀ ਘੱਲੀ ਜਾਂਦੀ ਹੈ ਅਤੇ ਮੈਂ ਤਾਂ ਸਪਸ਼ਟ ਰੂਪ ਵਿਚ (ਨਰਕ ਦੀ ਅੱਗ ਤੋਂ) ਖ਼ਬਰਦਾਰ ਕਰਨ ਵਾਲਾ ਹਾਂ।
71إِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن طِينٍ
71਼ (ਯਾਦ ਕਰੋ) ਜਦੋਂ ਤੁਹਾਡੇ ਪਾਲਣਹਾਰ ਨੇ ਫ਼ਰਿਸ਼ਤਿਆਂ ਨੂੰ ਕਿਹਾ ਕਿ ਮੈਂ ਮਿੱਟੀ ਤੋਂ ਇਕ ਮਨੁੱਖ ਨੂੰ ਪੈਦਾ ਕਰਨ ਵਾਲਾ ਹਾਂ।
72فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ
72਼ ਜਦੋਂ ਮੈਂ ਇਸ (ਮਨੁੱਖ) ਨੂੰ ਠੀਕ-ਠਾਕ ਕਰ ਲਵਾਂ ਅਤੇ ਉਸ ਵਿਚ ਆਪਣੀ ਰੂਹ ਪਾ ਦੇਵਾਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਪੈਣਾ।
73فَسَجَدَ الْمَلَائِكَةُ كُلُّهُمْ أَجْمَعُونَ
73਼ (ਇਸ ਆਦੇਸ਼ ਅਨੁਸਾਰ) ਸਾਰੇ ਫ਼ਰਿਸ਼ਤਿਆਂ ਨੇ ਇਕੱਠਾ ਹੋ ਕੇ ਸਿਜਦਾ ਕੀਤਾ।
74إِلَّا إِبْلِيسَ اسْتَكْبَرَ وَكَانَ مِنَ الْكَافِرِينَ
74਼ ਛੁੱਟ ਇਬਲੀਸ ਤੋਂ, ਉਸ ਨੇ ਘਮੰਡ ਕੀਤਾ, ਇੰਜ ਉਹ ਇਨਕਾਰੀਆਂ ਵਿੱਚੋਂ ਹੋ ਗਿਆ।
ਸਾਦਕੁਰਾਨ ਸੂਚੀ
88ਆਇਤ
MeccanRevelation
72ਆਇਤ

ਅਨੁਵਾਦ — ਸਾਦ 72

ਸੂਰਾ ਸਾਦ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਜਦੋਂ ਮੈਂ ਇਸ (ਮਨੁੱਖ) ਨੂੰ ਠੀਕ-ਠਾਕ ਕਰ ਲਵਾਂ ਅਤੇ…

ਸੂਰਾ ਆਇਤ 72/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers