ਸਾਦ · 73/88
ਅਨੁਵਾਦ ਉਚਾਰਨ — ਸੂਰਾ ਸਾਦ
فَسَجَدَ الْمَلَائِكَةُ كُلُّهُمْ أَجْمَعُونَ ۝٧٣
Fasajadal malaaa`ikatu kulluhum ajma`oon
📖 ਪੰਜਾਬੀ ਵਿੱਚ
73਼ (ਇਸ ਆਦੇਸ਼ ਅਨੁਸਾਰ) ਸਾਰੇ ਫ਼ਰਿਸ਼ਤਿਆਂ ਨੇ ਇਕੱਠਾ ਹੋ ਕੇ ਸਿਜਦਾ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਸਾਦ

71إِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن طِينٍ
71਼ (ਯਾਦ ਕਰੋ) ਜਦੋਂ ਤੁਹਾਡੇ ਪਾਲਣਹਾਰ ਨੇ ਫ਼ਰਿਸ਼ਤਿਆਂ ਨੂੰ ਕਿਹਾ ਕਿ ਮੈਂ ਮਿੱਟੀ ਤੋਂ ਇਕ ਮਨੁੱਖ ਨੂੰ ਪੈਦਾ ਕਰਨ ਵਾਲਾ ਹਾਂ।
72فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ
72਼ ਜਦੋਂ ਮੈਂ ਇਸ (ਮਨੁੱਖ) ਨੂੰ ਠੀਕ-ਠਾਕ ਕਰ ਲਵਾਂ ਅਤੇ ਉਸ ਵਿਚ ਆਪਣੀ ਰੂਹ ਪਾ ਦੇਵਾਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਪੈਣਾ।
73فَسَجَدَ الْمَلَائِكَةُ كُلُّهُمْ أَجْمَعُونَ
73਼ (ਇਸ ਆਦੇਸ਼ ਅਨੁਸਾਰ) ਸਾਰੇ ਫ਼ਰਿਸ਼ਤਿਆਂ ਨੇ ਇਕੱਠਾ ਹੋ ਕੇ ਸਿਜਦਾ ਕੀਤਾ।
74إِلَّا إِبْلِيسَ اسْتَكْبَرَ وَكَانَ مِنَ الْكَافِرِينَ
74਼ ਛੁੱਟ ਇਬਲੀਸ ਤੋਂ, ਉਸ ਨੇ ਘਮੰਡ ਕੀਤਾ, ਇੰਜ ਉਹ ਇਨਕਾਰੀਆਂ ਵਿੱਚੋਂ ਹੋ ਗਿਆ।
75قَالَ يَا إِبْلِيسُ مَا مَنَعَكَ أَن تَسْجُدَ لِمَا خَلَقْتُ بِيَدَيَّ ۖ أَسْتَكْبَرْتَ أَمْ كُنتَ مِنَ الْعَالِينَ
75਼ ਪੁੱਛਿਆ ਕਿ ਹੇ ਇਬਲੀਸ! ਤੈਨੂੰ ਕਿਹੜੀ ਗੱਲ ਨੇ ਇਸ (ਮਨੁੱਖ) ਨੂੰ ਸਿਜਦਾ ਕਰਨ ਤੋਂ ਰੋਕਿਆ, ਜਿਸ ਨੂੰ ਮੈਂਨੇ ਆਪਣੇ ਹੱਥੀਂ ਸਾਜਿਆ ਹੈ ? ਕੀ ਤੂੰ ਘਮੰਡੀ ਹੋ ਗਿਆ ਜਾਂ ਤੇਰਾ ਦਰਜਾ (ਉਹਨਾਂ ਫ਼ਰਿਸ਼ਤਿਆਂ ਨਾਲੋਂ) ਉੱਚਾ ਹੈ? 1
ਸਾਦਕੁਰਾਨ ਸੂਚੀ
88ਆਇਤ
MeccanRevelation
73ਆਇਤ

ਅਨੁਵਾਦ — ਸਾਦ 73

ਸੂਰਾ ਸਾਦ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ (ਇਸ ਆਦੇਸ਼ ਅਨੁਸਾਰ) ਸਾਰੇ ਫ਼ਰਿਸ਼ਤਿਆਂ ਨੇ ਇਕੱਠਾ ਹੋ ਕੇ…

ਸੂਰਾ ਆਇਤ 73/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers