ਸਾਦ · 76/88
ਅਨੁਵਾਦ ਉਚਾਰਨ — ਸੂਰਾ ਸਾਦ
قَالَ أَنَا خَيْرٌ مِّنْهُ ۖ خَلَقْتَنِي مِن نَّارٍ وَخَلَقْتَهُ مِن طِينٍ ۝٧٦
Qaala ana khairum minah; khalaqtanee min naarinw wa khalaqtahoo min teen
📖 ਪੰਜਾਬੀ ਵਿੱਚ
76਼ ਉਸ (ਇਬਲੀਸ) ਨੇ ਉੱਤਰ ਦਿੱਤਾ ਕਿ ਮੈਂ ਇਸ (ਆਦਮ) ਤੋਂ ਚੰਗਾ ਹਾਂ, ਤੁਸਾਂ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਜਦ ਕਿ ਇਸ (ਮਨੁੱਖ) ਨੂੰ ਮਿੱਟੀ ਤੋਂ ਬਣਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਸਾਦ

74إِلَّا إِبْلِيسَ اسْتَكْبَرَ وَكَانَ مِنَ الْكَافِرِينَ
74਼ ਛੁੱਟ ਇਬਲੀਸ ਤੋਂ, ਉਸ ਨੇ ਘਮੰਡ ਕੀਤਾ, ਇੰਜ ਉਹ ਇਨਕਾਰੀਆਂ ਵਿੱਚੋਂ ਹੋ ਗਿਆ।
75قَالَ يَا إِبْلِيسُ مَا مَنَعَكَ أَن تَسْجُدَ لِمَا خَلَقْتُ بِيَدَيَّ ۖ أَسْتَكْبَرْتَ أَمْ كُنتَ مِنَ الْعَالِينَ
75਼ ਪੁੱਛਿਆ ਕਿ ਹੇ ਇਬਲੀਸ! ਤੈਨੂੰ ਕਿਹੜੀ ਗੱਲ ਨੇ ਇਸ (ਮਨੁੱਖ) ਨੂੰ ਸਿਜਦਾ ਕਰਨ ਤੋਂ ਰੋਕਿਆ, ਜਿਸ ਨੂੰ ਮੈਂਨੇ ਆਪਣੇ ਹੱਥੀਂ ਸਾਜਿਆ ਹੈ ? ਕੀ ਤੂੰ ਘਮੰਡੀ ਹੋ ਗਿਆ ਜਾਂ ਤੇਰਾ ਦਰਜਾ (ਉਹਨਾਂ ਫ਼ਰਿਸ਼ਤਿਆਂ ਨਾਲੋਂ) ਉੱਚਾ ਹੈ? 1
76قَالَ أَنَا خَيْرٌ مِّنْهُ ۖ خَلَقْتَنِي مِن نَّارٍ وَخَلَقْتَهُ مِن طِينٍ
76਼ ਉਸ (ਇਬਲੀਸ) ਨੇ ਉੱਤਰ ਦਿੱਤਾ ਕਿ ਮੈਂ ਇਸ (ਆਦਮ) ਤੋਂ ਚੰਗਾ ਹਾਂ, ਤੁਸਾਂ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਜਦ ਕਿ ਇਸ (ਮਨੁੱਖ) ਨੂੰ ਮਿੱਟੀ ਤੋਂ ਬਣਾਇਆ ਹੈ।
77قَالَ فَاخْرُجْ مِنْهَا فَإِنَّكَ رَجِيمٌ
77਼ ਅੱਲਾਹ ਵੱਲੋਂ ਹੁਕਮ ਹੋਇਆ ਕਿ ਤੂੰ ਐਥੋਂ ਨਿਕਲ ਜਾ ਤੂੰ ਤਾਂ ਮਰਦੂਦ (ਧਿੱਕਾਰਿਆ ਹੋਇਆ) ਹੈ।
78وَإِنَّ عَلَيْكَ لَعْنَتِي إِلَىٰ يَوْمِ الدِّينِ
78਼ ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
76ਆਇਤ

ਅਨੁਵਾਦ — ਸਾਦ 76

ਸੂਰਾ ਸਾਦ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਉਸ (ਇਬਲੀਸ) ਨੇ ਉੱਤਰ ਦਿੱਤਾ ਕਿ ਮੈਂ ਇਸ (ਆਦਮ)…

ਸੂਰਾ ਆਇਤ 76/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers