ਸਾਦ · 77/88
ਅਨੁਵਾਦ ਉਚਾਰਨ — ਸੂਰਾ ਸਾਦ
قَالَ فَاخْرُجْ مِنْهَا فَإِنَّكَ رَجِيمٌ ۝٧٧
Qaala fakhruj minhaa fainnaka rajeem
📖 ਪੰਜਾਬੀ ਵਿੱਚ
77਼ ਅੱਲਾਹ ਵੱਲੋਂ ਹੁਕਮ ਹੋਇਆ ਕਿ ਤੂੰ ਐਥੋਂ ਨਿਕਲ ਜਾ ਤੂੰ ਤਾਂ ਮਰਦੂਦ (ਧਿੱਕਾਰਿਆ ਹੋਇਆ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਸਾਦ

75قَالَ يَا إِبْلِيسُ مَا مَنَعَكَ أَن تَسْجُدَ لِمَا خَلَقْتُ بِيَدَيَّ ۖ أَسْتَكْبَرْتَ أَمْ كُنتَ مِنَ الْعَالِينَ
75਼ ਪੁੱਛਿਆ ਕਿ ਹੇ ਇਬਲੀਸ! ਤੈਨੂੰ ਕਿਹੜੀ ਗੱਲ ਨੇ ਇਸ (ਮਨੁੱਖ) ਨੂੰ ਸਿਜਦਾ ਕਰਨ ਤੋਂ ਰੋਕਿਆ, ਜਿਸ ਨੂੰ ਮੈਂਨੇ ਆਪਣੇ ਹੱਥੀਂ ਸਾਜਿਆ ਹੈ ? ਕੀ ਤੂੰ ਘਮੰਡੀ ਹੋ ਗਿਆ ਜਾਂ ਤੇਰਾ ਦਰਜਾ (ਉਹਨਾਂ ਫ਼ਰਿਸ਼ਤਿਆਂ ਨਾਲੋਂ) ਉੱਚਾ ਹੈ? 1
76قَالَ أَنَا خَيْرٌ مِّنْهُ ۖ خَلَقْتَنِي مِن نَّارٍ وَخَلَقْتَهُ مِن طِينٍ
76਼ ਉਸ (ਇਬਲੀਸ) ਨੇ ਉੱਤਰ ਦਿੱਤਾ ਕਿ ਮੈਂ ਇਸ (ਆਦਮ) ਤੋਂ ਚੰਗਾ ਹਾਂ, ਤੁਸਾਂ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਜਦ ਕਿ ਇਸ (ਮਨੁੱਖ) ਨੂੰ ਮਿੱਟੀ ਤੋਂ ਬਣਾਇਆ ਹੈ।
77قَالَ فَاخْرُجْ مِنْهَا فَإِنَّكَ رَجِيمٌ
77਼ ਅੱਲਾਹ ਵੱਲੋਂ ਹੁਕਮ ਹੋਇਆ ਕਿ ਤੂੰ ਐਥੋਂ ਨਿਕਲ ਜਾ ਤੂੰ ਤਾਂ ਮਰਦੂਦ (ਧਿੱਕਾਰਿਆ ਹੋਇਆ) ਹੈ।
78وَإِنَّ عَلَيْكَ لَعْنَتِي إِلَىٰ يَوْمِ الدِّينِ
78਼ ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ।
79قَالَ رَبِّ فَأَنظِرْنِي إِلَىٰ يَوْمِ يُبْعَثُونَ
79਼ (ਇਬਲੀਸ ਭਾਵ ਸ਼ੈਤਾਨ ਨੇ) ਆਖਿਆ ਕਿ ਹੇ ਮੇਰੇ ਰੱਬਾ! ਤਾਂ ਫੇਰ ਮੈਨੂੰ ਉਸ ਦਿਨ ਤਕ ਦੀ ਮੋਹਲਤ ਦੇ, ਜਦੋਂ ਲੋਕ ਮੁੜ (ਕਬਰਾਂ ’ਚੋਂ) ਉਠਾਏ ਜਾਣਗੇ।
ਸਾਦਕੁਰਾਨ ਸੂਚੀ
88ਆਇਤ
MeccanRevelation
77ਆਇਤ

ਅਨੁਵਾਦ — ਸਾਦ 77

ਸੂਰਾ ਸਾਦ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਅੱਲਾਹ ਵੱਲੋਂ ਹੁਕਮ ਹੋਇਆ ਕਿ ਤੂੰ ਐਥੋਂ ਨਿਕਲ ਜਾ…

ਸੂਰਾ ਆਇਤ 77/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers