ਸਾਦ · 78/88
ਅਨੁਵਾਦ ਉਚਾਰਨ — ਸੂਰਾ ਸਾਦ
وَإِنَّ عَلَيْكَ لَعْنَتِي إِلَىٰ يَوْمِ الدِّينِ ۝٧٨
Wa inna `alaika la`nateee ilaa Yawmid Deen
📖 ਪੰਜਾਬੀ ਵਿੱਚ
78਼ ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਸਾਦ

76قَالَ أَنَا خَيْرٌ مِّنْهُ ۖ خَلَقْتَنِي مِن نَّارٍ وَخَلَقْتَهُ مِن طِينٍ
76਼ ਉਸ (ਇਬਲੀਸ) ਨੇ ਉੱਤਰ ਦਿੱਤਾ ਕਿ ਮੈਂ ਇਸ (ਆਦਮ) ਤੋਂ ਚੰਗਾ ਹਾਂ, ਤੁਸਾਂ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਜਦ ਕਿ ਇਸ (ਮਨੁੱਖ) ਨੂੰ ਮਿੱਟੀ ਤੋਂ ਬਣਾਇਆ ਹੈ।
77قَالَ فَاخْرُجْ مِنْهَا فَإِنَّكَ رَجِيمٌ
77਼ ਅੱਲਾਹ ਵੱਲੋਂ ਹੁਕਮ ਹੋਇਆ ਕਿ ਤੂੰ ਐਥੋਂ ਨਿਕਲ ਜਾ ਤੂੰ ਤਾਂ ਮਰਦੂਦ (ਧਿੱਕਾਰਿਆ ਹੋਇਆ) ਹੈ।
78وَإِنَّ عَلَيْكَ لَعْنَتِي إِلَىٰ يَوْمِ الدِّينِ
78਼ ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ।
79قَالَ رَبِّ فَأَنظِرْنِي إِلَىٰ يَوْمِ يُبْعَثُونَ
79਼ (ਇਬਲੀਸ ਭਾਵ ਸ਼ੈਤਾਨ ਨੇ) ਆਖਿਆ ਕਿ ਹੇ ਮੇਰੇ ਰੱਬਾ! ਤਾਂ ਫੇਰ ਮੈਨੂੰ ਉਸ ਦਿਨ ਤਕ ਦੀ ਮੋਹਲਤ ਦੇ, ਜਦੋਂ ਲੋਕ ਮੁੜ (ਕਬਰਾਂ ’ਚੋਂ) ਉਠਾਏ ਜਾਣਗੇ।
80قَالَ فَإِنَّكَ مِنَ الْمُنظَرِينَ
80਼ ਫ਼ਰਮਾਇਆ ਕਿ ਬੇਸ਼ੱਕ ਤੂੰ ਵੀ ਮੋਹਲਤ ਦਿੱਤੀ ਜਾਣ ਵਾਲੇ ਲੋਕਾਂ ਵਿੱਚੋਂ ਹੋ ਗਿਆ।
ਸਾਦਕੁਰਾਨ ਸੂਚੀ
88ਆਇਤ
MeccanRevelation
78ਆਇਤ

ਅਨੁਵਾਦ — ਸਾਦ 78

ਸੂਰਾ ਸਾਦ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ।

ਸੂਰਾ ਆਇਤ 78/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers