ਸਾਦ · 80/88
ਅਨੁਵਾਦ ਉਚਾਰਨ — ਸੂਰਾ ਸਾਦ
قَالَ فَإِنَّكَ مِنَ الْمُنظَرِينَ ۝٨٠
Qaala fa innaka minal munzareen
📖 ਪੰਜਾਬੀ ਵਿੱਚ
80਼ ਫ਼ਰਮਾਇਆ ਕਿ ਬੇਸ਼ੱਕ ਤੂੰ ਵੀ ਮੋਹਲਤ ਦਿੱਤੀ ਜਾਣ ਵਾਲੇ ਲੋਕਾਂ ਵਿੱਚੋਂ ਹੋ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਸਾਦ

78وَإِنَّ عَلَيْكَ لَعْنَتِي إِلَىٰ يَوْمِ الدِّينِ
78਼ ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ।
79قَالَ رَبِّ فَأَنظِرْنِي إِلَىٰ يَوْمِ يُبْعَثُونَ
79਼ (ਇਬਲੀਸ ਭਾਵ ਸ਼ੈਤਾਨ ਨੇ) ਆਖਿਆ ਕਿ ਹੇ ਮੇਰੇ ਰੱਬਾ! ਤਾਂ ਫੇਰ ਮੈਨੂੰ ਉਸ ਦਿਨ ਤਕ ਦੀ ਮੋਹਲਤ ਦੇ, ਜਦੋਂ ਲੋਕ ਮੁੜ (ਕਬਰਾਂ ’ਚੋਂ) ਉਠਾਏ ਜਾਣਗੇ।
80قَالَ فَإِنَّكَ مِنَ الْمُنظَرِينَ
80਼ ਫ਼ਰਮਾਇਆ ਕਿ ਬੇਸ਼ੱਕ ਤੂੰ ਵੀ ਮੋਹਲਤ ਦਿੱਤੀ ਜਾਣ ਵਾਲੇ ਲੋਕਾਂ ਵਿੱਚੋਂ ਹੋ ਗਿਆ।
81إِلَىٰ يَوْمِ الْوَقْتِ الْمَعْلُومِ
81਼ ਉਸ ਦਿਨ ਤਕ (ਮੋਹਲਤ) ਹੈ ਜਿਸ ਦਾ ਸਮਾਂ ਮੇਰੇ ਵੱਲੋਂ ਮਿਥਿਆ ਹੋਇਆ ਹੈ।
82قَالَ فَبِعِزَّتِكَ لَأُغْوِيَنَّهُمْ أَجْمَعِينَ
82਼ (ਸ਼ੈਤਾਨ ਨੇ) ਕਿਹਾ ਕਿ ਮੈਨੂੰ ਤੇਰੀ ਇੱਜ਼ਤ ਦੀ ਕਸਮ! ਮੈਂ ਉਹਨਾਂ ਸਭ (ਮਨੁੱਖਾਂ) ਨੂੰ (ਰੱਬ ਦੇ ਰਸਤਿਓਂ) ਲਾਜ਼ਮੀ ਕੁਰਾਹੇ ਪਾਵਾਂਗਾ।
ਸਾਦਕੁਰਾਨ ਸੂਚੀ
88ਆਇਤ
MeccanRevelation
80ਆਇਤ

ਅਨੁਵਾਦ — ਸਾਦ 80

ਸੂਰਾ ਸਾਦ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਫ਼ਰਮਾਇਆ ਕਿ ਬੇਸ਼ੱਕ ਤੂੰ ਵੀ ਮੋਹਲਤ ਦਿੱਤੀ ਜਾਣ ਵਾਲੇ…

ਸੂਰਾ ਆਇਤ 80/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers