ਸਾਦ · 82/88
ਅਨੁਵਾਦ ਉਚਾਰਨ — ਸੂਰਾ ਸਾਦ
قَالَ فَبِعِزَّتِكَ لَأُغْوِيَنَّهُمْ أَجْمَعِينَ ۝٨٢
Qaala fabi`izzatika la ughwiyannahum ajma`een
📖 ਪੰਜਾਬੀ ਵਿੱਚ
82਼ (ਸ਼ੈਤਾਨ ਨੇ) ਕਿਹਾ ਕਿ ਮੈਨੂੰ ਤੇਰੀ ਇੱਜ਼ਤ ਦੀ ਕਸਮ! ਮੈਂ ਉਹਨਾਂ ਸਭ (ਮਨੁੱਖਾਂ) ਨੂੰ (ਰੱਬ ਦੇ ਰਸਤਿਓਂ) ਲਾਜ਼ਮੀ ਕੁਰਾਹੇ ਪਾਵਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਸਾਦ

80قَالَ فَإِنَّكَ مِنَ الْمُنظَرِينَ
80਼ ਫ਼ਰਮਾਇਆ ਕਿ ਬੇਸ਼ੱਕ ਤੂੰ ਵੀ ਮੋਹਲਤ ਦਿੱਤੀ ਜਾਣ ਵਾਲੇ ਲੋਕਾਂ ਵਿੱਚੋਂ ਹੋ ਗਿਆ।
81إِلَىٰ يَوْمِ الْوَقْتِ الْمَعْلُومِ
81਼ ਉਸ ਦਿਨ ਤਕ (ਮੋਹਲਤ) ਹੈ ਜਿਸ ਦਾ ਸਮਾਂ ਮੇਰੇ ਵੱਲੋਂ ਮਿਥਿਆ ਹੋਇਆ ਹੈ।
82قَالَ فَبِعِزَّتِكَ لَأُغْوِيَنَّهُمْ أَجْمَعِينَ
82਼ (ਸ਼ੈਤਾਨ ਨੇ) ਕਿਹਾ ਕਿ ਮੈਨੂੰ ਤੇਰੀ ਇੱਜ਼ਤ ਦੀ ਕਸਮ! ਮੈਂ ਉਹਨਾਂ ਸਭ (ਮਨੁੱਖਾਂ) ਨੂੰ (ਰੱਬ ਦੇ ਰਸਤਿਓਂ) ਲਾਜ਼ਮੀ ਕੁਰਾਹੇ ਪਾਵਾਂਗਾ।
83إِلَّا عِبَادَكَ مِنْهُمُ الْمُخْلَصِينَ
83਼ ਛੁੱਟ ਉਹਨਾਂ ਤੋਂ ਜਿਹੜੇ ਉਹਨਾਂ ਵਿੱਚੋਂ ਤੇਰੇ ਚੋਂਣਵੇਂ ਤੇ ਪਸੰਦ ਦੇ ਬੰਦੇ ਹਨ।
84قَالَ فَالْحَقُّ وَالْحَقَّ أَقُولُ
84਼ ਫ਼ਰਮਾਇਆ ਕਿ ਸੱਚੀ ਗੱਲ ਤਾਂ ਇਹੋ ਹੈ ਅਤੇ ਮੈਂ ਸੱਚ ਹੀ ਕਿਹਾ ਕਰਦਾ ਹਾਂ।
ਸਾਦਕੁਰਾਨ ਸੂਚੀ
88ਆਇਤ
MeccanRevelation
82ਆਇਤ

ਅਨੁਵਾਦ — ਸਾਦ 82

ਸੂਰਾ ਸਾਦ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ (ਸ਼ੈਤਾਨ ਨੇ) ਕਿਹਾ ਕਿ ਮੈਨੂੰ ਤੇਰੀ ਇੱਜ਼ਤ ਦੀ ਕਸਮ!…

ਸੂਰਾ ਆਇਤ 82/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers