ਸਾਦ · 84/88
ਅਨੁਵਾਦ ਉਚਾਰਨ — ਸੂਰਾ ਸਾਦ
قَالَ فَالْحَقُّ وَالْحَقَّ أَقُولُ ۝٨٤
Qaala falhaqq, walhaqqa aqool
📖 ਪੰਜਾਬੀ ਵਿੱਚ
84਼ ਫ਼ਰਮਾਇਆ ਕਿ ਸੱਚੀ ਗੱਲ ਤਾਂ ਇਹੋ ਹੈ ਅਤੇ ਮੈਂ ਸੱਚ ਹੀ ਕਿਹਾ ਕਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 82-86 — ਸੂਰਾ ਸਾਦ

82قَالَ فَبِعِزَّتِكَ لَأُغْوِيَنَّهُمْ أَجْمَعِينَ
82਼ (ਸ਼ੈਤਾਨ ਨੇ) ਕਿਹਾ ਕਿ ਮੈਨੂੰ ਤੇਰੀ ਇੱਜ਼ਤ ਦੀ ਕਸਮ! ਮੈਂ ਉਹਨਾਂ ਸਭ (ਮਨੁੱਖਾਂ) ਨੂੰ (ਰੱਬ ਦੇ ਰਸਤਿਓਂ) ਲਾਜ਼ਮੀ ਕੁਰਾਹੇ ਪਾਵਾਂਗਾ।
83إِلَّا عِبَادَكَ مِنْهُمُ الْمُخْلَصِينَ
83਼ ਛੁੱਟ ਉਹਨਾਂ ਤੋਂ ਜਿਹੜੇ ਉਹਨਾਂ ਵਿੱਚੋਂ ਤੇਰੇ ਚੋਂਣਵੇਂ ਤੇ ਪਸੰਦ ਦੇ ਬੰਦੇ ਹਨ।
84قَالَ فَالْحَقُّ وَالْحَقَّ أَقُولُ
84਼ ਫ਼ਰਮਾਇਆ ਕਿ ਸੱਚੀ ਗੱਲ ਤਾਂ ਇਹੋ ਹੈ ਅਤੇ ਮੈਂ ਸੱਚ ਹੀ ਕਿਹਾ ਕਰਦਾ ਹਾਂ।
85لَأَمْلَأَنَّ جَهَنَّمَ مِنكَ وَمِمَّن تَبِعَكَ مِنْهُمْ أَجْمَعِينَ
85਼ ਕਿ ਮੈਂ ਤੇਰੇ ਅਤੇ ਤੇਰਾ ਕਹਿਣਾ ਮੰਣਨ ਵਾਲਿਆਂ ਨਾਲ ਨਰਕ ਨੂੰ ਜ਼ਰੂਰ ਭਰ ਦੇਵਾਂਗਾਂ।
86قُلْ مَا أَسْأَلُكُمْ عَلَيْهِ مِنْ أَجْرٍ وَمَا أَنَا مِنَ الْمُتَكَلِّفِينَ
86਼ (ਹੇ ਨਬੀ!) ਆਖ ਦਿਓ ਕਿ ਮੈਂ ਤੁਹਾਥੋਂ (ਰੱਬੀ ਸੁਨੇਹਾ ਪਚਾਉਣ ਦਾ) ਕੋਈ ਬਦਲਾ ਨਹੀਂ ਮੰਗਦਾ ਅਤੇ ਨਾ ਹੀ ਮੈਂ ਕੋਈ ਬਣਾਵਟੀ ਕੰਮ ਕਰਨ ਵਾਲਿਆਂ ਵਿੱਚੋਂ ਹਾਂ।
ਸਾਦਕੁਰਾਨ ਸੂਚੀ
88ਆਇਤ
MeccanRevelation
84ਆਇਤ

ਅਨੁਵਾਦ — ਸਾਦ 84

ਸੂਰਾ ਸਾਦ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਫ਼ਰਮਾਇਆ ਕਿ ਸੱਚੀ ਗੱਲ ਤਾਂ ਇਹੋ ਹੈ ਅਤੇ ਮੈਂ…

ਸੂਰਾ ਆਇਤ 84/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 82–86. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers