ਸਾਦ · 85/88
ਅਨੁਵਾਦ ਉਚਾਰਨ — ਸੂਰਾ ਸਾਦ
لَأَمْلَأَنَّ جَهَنَّمَ مِنكَ وَمِمَّن تَبِعَكَ مِنْهُمْ أَجْمَعِينَ ۝٨٥
La amla`annna Jahannama minka wa mimman tabi`aka minhum ajma`een
📖 ਪੰਜਾਬੀ ਵਿੱਚ
85਼ ਕਿ ਮੈਂ ਤੇਰੇ ਅਤੇ ਤੇਰਾ ਕਹਿਣਾ ਮੰਣਨ ਵਾਲਿਆਂ ਨਾਲ ਨਰਕ ਨੂੰ ਜ਼ਰੂਰ ਭਰ ਦੇਵਾਂਗਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਸਾਦ

83إِلَّا عِبَادَكَ مِنْهُمُ الْمُخْلَصِينَ
83਼ ਛੁੱਟ ਉਹਨਾਂ ਤੋਂ ਜਿਹੜੇ ਉਹਨਾਂ ਵਿੱਚੋਂ ਤੇਰੇ ਚੋਂਣਵੇਂ ਤੇ ਪਸੰਦ ਦੇ ਬੰਦੇ ਹਨ।
84قَالَ فَالْحَقُّ وَالْحَقَّ أَقُولُ
84਼ ਫ਼ਰਮਾਇਆ ਕਿ ਸੱਚੀ ਗੱਲ ਤਾਂ ਇਹੋ ਹੈ ਅਤੇ ਮੈਂ ਸੱਚ ਹੀ ਕਿਹਾ ਕਰਦਾ ਹਾਂ।
85لَأَمْلَأَنَّ جَهَنَّمَ مِنكَ وَمِمَّن تَبِعَكَ مِنْهُمْ أَجْمَعِينَ
85਼ ਕਿ ਮੈਂ ਤੇਰੇ ਅਤੇ ਤੇਰਾ ਕਹਿਣਾ ਮੰਣਨ ਵਾਲਿਆਂ ਨਾਲ ਨਰਕ ਨੂੰ ਜ਼ਰੂਰ ਭਰ ਦੇਵਾਂਗਾਂ।
86قُلْ مَا أَسْأَلُكُمْ عَلَيْهِ مِنْ أَجْرٍ وَمَا أَنَا مِنَ الْمُتَكَلِّفِينَ
86਼ (ਹੇ ਨਬੀ!) ਆਖ ਦਿਓ ਕਿ ਮੈਂ ਤੁਹਾਥੋਂ (ਰੱਬੀ ਸੁਨੇਹਾ ਪਚਾਉਣ ਦਾ) ਕੋਈ ਬਦਲਾ ਨਹੀਂ ਮੰਗਦਾ ਅਤੇ ਨਾ ਹੀ ਮੈਂ ਕੋਈ ਬਣਾਵਟੀ ਕੰਮ ਕਰਨ ਵਾਲਿਆਂ ਵਿੱਚੋਂ ਹਾਂ।
87إِنْ هُوَ إِلَّا ذِكْرٌ لِّلْعَالَمِينَ
87਼ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।
ਸਾਦਕੁਰਾਨ ਸੂਚੀ
88ਆਇਤ
MeccanRevelation
85ਆਇਤ

ਅਨੁਵਾਦ — ਸਾਦ 85

ਸੂਰਾ ਸਾਦ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਕਿ ਮੈਂ ਤੇਰੇ ਅਤੇ ਤੇਰਾ ਕਹਿਣਾ ਮੰਣਨ ਵਾਲਿਆਂ ਨਾਲ…

ਸੂਰਾ ਆਇਤ 85/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers