ਸਾਦ · 87/88
ਅਨੁਵਾਦ ਉਚਾਰਨ — ਸੂਰਾ ਸਾਦ
إِنْ هُوَ إِلَّا ذِكْرٌ لِّلْعَالَمِينَ ۝٨٧
In huwa illaa zikrul lil`aalameen
📖 ਪੰਜਾਬੀ ਵਿੱਚ
87਼ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 85-88 — ਸੂਰਾ ਸਾਦ

85لَأَمْلَأَنَّ جَهَنَّمَ مِنكَ وَمِمَّن تَبِعَكَ مِنْهُمْ أَجْمَعِينَ
85਼ ਕਿ ਮੈਂ ਤੇਰੇ ਅਤੇ ਤੇਰਾ ਕਹਿਣਾ ਮੰਣਨ ਵਾਲਿਆਂ ਨਾਲ ਨਰਕ ਨੂੰ ਜ਼ਰੂਰ ਭਰ ਦੇਵਾਂਗਾਂ।
86قُلْ مَا أَسْأَلُكُمْ عَلَيْهِ مِنْ أَجْرٍ وَمَا أَنَا مِنَ الْمُتَكَلِّفِينَ
86਼ (ਹੇ ਨਬੀ!) ਆਖ ਦਿਓ ਕਿ ਮੈਂ ਤੁਹਾਥੋਂ (ਰੱਬੀ ਸੁਨੇਹਾ ਪਚਾਉਣ ਦਾ) ਕੋਈ ਬਦਲਾ ਨਹੀਂ ਮੰਗਦਾ ਅਤੇ ਨਾ ਹੀ ਮੈਂ ਕੋਈ ਬਣਾਵਟੀ ਕੰਮ ਕਰਨ ਵਾਲਿਆਂ ਵਿੱਚੋਂ ਹਾਂ।
87إِنْ هُوَ إِلَّا ذِكْرٌ لِّلْعَالَمِينَ
87਼ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।
88وَلَتَعْلَمُنَّ نَبَأَهُ بَعْدَ حِينٍ
88਼ ਅਤੇ ਤੁਸੀਂ ਇਸ ਦੀ ਸੱਚਾਈ ਨੂੰ ਕੁੱਝ ਦੇਰ ਮਗਰੋਂ (ਭਾਵ ਕਿਆਮਤ ਵੇਲੇ ਜ਼ਰੂਰ ਹੀ) ਜਾਣ ਲਵੋਗੇ।
ਸਾਦਕੁਰਾਨ ਸੂਚੀ
88ਆਇਤ
MeccanRevelation
87ਆਇਤ

ਅਨੁਵਾਦ — ਸਾਦ 87

ਸੂਰਾ ਸਾਦ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।

ਸੂਰਾ ਆਇਤ 87/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 85–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers