ਸਾਦ · 9/88
ਅਨੁਵਾਦ ਉਚਾਰਨ — ਸੂਰਾ ਸਾਦ
أَمْ عِندَهُمْ خَزَائِنُ رَحْمَةِ رَبِّكَ الْعَزِيزِ الْوَهَّابِ ۝٩
Am`indahum khazaaa `inu rahmati Rabbikal `Azeezil Wahhab
📖 ਪੰਜਾਬੀ ਵਿੱਚ
9਼ (ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ ਦੀਆਂ ਰਹਿਮਤਾਂ ਦੇ ਖ਼ਜ਼ਾਨੇ ਹਨ, ਜਿਹੜਾ ਕਿ ਵੱਡਾ ਜ਼ੋਰਾਵਰ ਤੇ ਸਖ਼ੀ ਦਾਤਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਸਾਦ

7مَا سَمِعْنَا بِهَٰذَا فِي الْمِلَّةِ الْآخِرَةِ إِنْ هَٰذَا إِلَّا اخْتِلَاقٌ
7਼ ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ ਸੁਣੀ, ਇਹ ਤਾਂ ਕੇਵਲ ਘੜ੍ਹੀ ਹੋਈ ਇਕ ਗੱਲ ਹੈ।
8أَأُنزِلَ عَلَيْهِ الذِّكْرُ مِن بَيْنِنَا ۚ بَلْ هُمْ فِي شَكٍّ مِّن ذِكْرِي ۖ بَل لَّمَّا يَذُوقُوا عَذَابِ
8਼ ਕੀ ਸਾਡੇ ਵਿੱਚੋਂ ਇਸੇ ’ਤੇ ਹੀ ਜ਼ਿਕਰ (.ਕੁਰਆਨ) ਉੱਤਰਿਆ ਹੈ ? ਅਸਲ ਵਿਚ ਇਹ ਲੋਕ ਮੇਰੇ ਜ਼ਿਕਰ (.ਕੁਰਆਨ) ਉੱਤੇ ਸ਼ੱਕ ਕਰ ਰਹੇ ਹਨ, ਕਿਉਂ ਜੋ ਅਜੇ ਉਹਨਾਂ ਨੇ ਮੇਰੇ ਅਜ਼ਾਬ ਦਾ ਸੁਆਦ ਨਹੀਂ ਚੱਖਿਆ।
9أَمْ عِندَهُمْ خَزَائِنُ رَحْمَةِ رَبِّكَ الْعَزِيزِ الْوَهَّابِ
9਼ (ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ ਦੀਆਂ ਰਹਿਮਤਾਂ ਦੇ ਖ਼ਜ਼ਾਨੇ ਹਨ, ਜਿਹੜਾ ਕਿ ਵੱਡਾ ਜ਼ੋਰਾਵਰ ਤੇ ਸਖ਼ੀ ਦਾਤਾ ਹੈ ?
10أَمْ لَهُم مُّلْكُ السَّمَاوَاتِ وَالْأَرْضِ وَمَا بَيْنَهُمَا ۖ فَلْيَرْتَقُوا فِي الْأَسْبَابِ
10਼ ਜਾਂ ਕੀ ਇਹ ਅਕਾਸ਼ ਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਹਰੇਕ ਚੀਜ਼ ਦੇ ਮਾਲਿਕ ਹਨ ? (ਜੇ ਇੰਜ ਹੈ) ਤਾਂ ਇਹਨਾਂ ਨੂੰ ਚਾਹੀਦਾ ਹੈ ਕਿ (ਵਹੀ ਨੂੰ ਰੋਕਣ ਲਈ) ਰੱਸਿਆਂ ਰਾਹੀਂ ਅਕਾਸ਼ ’ਤੇ ਚੜ੍ਹ ਜਾਣ।
11جُندٌ مَّا هُنَالِكَ مَهْزُومٌ مِّنَ الْأَحْزَابِ
11਼ ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ ਨਿੱਕਾ ਜਿਹਾ ਜੱਥਾ ਹੈ, ਜਿਹੜਾ ਮਾਤ ਖਾਵੇਗਾ।
ਸਾਦਕੁਰਾਨ ਸੂਚੀ
88ਆਇਤ
MeccanRevelation
9ਆਇਤ

ਅਨੁਵਾਦ — ਸਾਦ 9

ਸੂਰਾ ਸਾਦ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ…

ਸੂਰਾ ਆਇਤ 9/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers