ਅਜ਼-ਜ਼ੁਮਰ · 1/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
تَنزِيلُ الْكِتَابِ مِنَ اللَّهِ الْعَزِيزِ الْحَكِيمِ ۝١
Tanzeelul Kitaabi minal laahil `Azeezil Hakeem
📖 ਪੰਜਾਬੀ ਵਿੱਚ
1਼ ਇਹ ਕਿਤਾਬ (.ਕੁਰਆਨ) ਉਸ ਅੱਲਾਹ ਵੱਲੋਂ (ਹੱਕ ਸੱਚ ਨਾਲ) ਉਤਾਰੀ ਗਈ ਹੈ ਜਿਹੜਾ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਜ਼-ਜ਼ੁਮਰ

1تَنزِيلُ الْكِتَابِ مِنَ اللَّهِ الْعَزِيزِ الْحَكِيمِ
1਼ ਇਹ ਕਿਤਾਬ (.ਕੁਰਆਨ) ਉਸ ਅੱਲਾਹ ਵੱਲੋਂ (ਹੱਕ ਸੱਚ ਨਾਲ) ਉਤਾਰੀ ਗਈ ਹੈ ਜਿਹੜਾ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੈ।
2إِنَّا أَنزَلْنَا إِلَيْكَ الْكِتَابَ بِالْحَقِّ فَاعْبُدِ اللَّهَ مُخْلِصًا لَّهُ الدِّينَ
2਼ ਬੇਸ਼ੱਕ ਅਸੀਂ ਇਸ ਕਿਤਾਬ (.ਕੁਰਆਨ) ਨੂੰ ਤੁਹਾਡੇ ਵੱਲ (ਹੇ ਮੁਹੰਮਦ ਸ:) ਹੱਕ ਨਾਲ ਨਾਜ਼ਿਲ ਕੀਤੀ ਹੈ। ਸੋ ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਹੀ ਇਬਾਦਤ ਕਰੋ।
3أَلَا لِلَّهِ الدِّينُ الْخَالِصُ ۚ وَالَّذِينَ اتَّخَذُوا مِن دُونِهِ أَوْلِيَاءَ مَا نَعْبُدُهُمْ إِلَّا لِيُقَرِّبُونَا إِلَى اللَّهِ زُلْفَىٰ إِنَّ اللَّهَ يَحْكُمُ بَيْنَهُمْ فِي مَا هُمْ فِيهِ يَخْتَلِفُونَ ۗ إِنَّ اللَّهَ لَا يَهْدِي مَنْ هُوَ كَاذِبٌ كَفَّارٌ
3਼ ਹੁਸ਼ਿਆਰ ਰਹੋ! ਬੰਦਗੀ ਨਿਰੋਲ ਅੱਲਾਹ ਲਈ ਹੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਹੋਰਾਂ ਨੂੰ ਆਪਣਾ ਸਰਪਰਸਤ ਬਣਾ ਰੱਖਿਆ ਹੈ, (ਉਹ ਆਖਦੇ ਹਨ) ਕਿ ਅਸੀਂ ਤਾਂ ਉਹਨਾਂ ਦੀ ਇਬਾਦਤ ਇਸ ਲਈ ਕਰਦੇ ਹਾਂ ਕਿ ਉਹ ਸਾਨੂੰ ਅੱਲਾਹ ਦੇ ਵੱਧ ਨੇੜੇ ਕਰ ਦੇਣਗੇ। ਅੱਲਾਹ ਜ਼ਰੂਰ ਹੀ ਉਹਨਾਂ ਵਿਚਾਲੇ ਉਹਨਾਂ ਸਾਰੀਆਂ ਗੱਲਾਂ ਦਾ ਨਿਬੇੜਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮੱਤਭੇਦ ਕਰਦੇ ਹਨ। ਬੇਸ਼ੱਕ ਅੱਲਾਹ ਝੂਠਿਆਂ ਅਤੇ ਨਾ-ਸ਼ੁਕਰਿਆਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
1ਆਇਤ

ਅਨੁਵਾਦ — ਅਜ਼-ਜ਼ੁਮਰ 1

ਸੂਰਾ ਅਜ਼-ਜ਼ੁਮਰ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਇਹ ਕਿਤਾਬ (.ਕੁਰਆਨ) ਉਸ ਅੱਲਾਹ ਵੱਲੋਂ (ਹੱਕ ਸੱਚ ਨਾਲ)…

ਸੂਰਾ ਆਇਤ 1/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers