ਅਜ਼-ਜ਼ੁਮਰ · 11/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
قُلْ إِنِّي أُمِرْتُ أَنْ أَعْبُدَ اللَّهَ مُخْلِصًا لَّهُ الدِّينَ ۝١١
Qul inneee umirtu an a`budal laaha mukhlisal lahud deen
📖 ਪੰਜਾਬੀ ਵਿੱਚ
11਼ (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਜ਼-ਜ਼ੁਮਰ

9أَمَّنْ هُوَ قَانِتٌ آنَاءَ اللَّيْلِ سَاجِدًا وَقَائِمًا يَحْذَرُ الْآخِرَةَ وَيَرْجُو رَحْمَةَ رَبِّهِ ۗ قُلْ هَلْ يَسْتَوِي الَّذِينَ يَعْلَمُونَ وَالَّذِينَ لَا يَعْلَمُونَ ۗ إِنَّمَا يَتَذَكَّرُ أُولُو الْأَلْبَابِ
9਼ ਕੀ (ਮੁਸ਼ਰਿਕ ਵਧੀਆ ਹੈ ਜਾਂ) ਉਹ ਵਿਅਕਤੀ ਜਿਹੜਾ ਰਾਤ ਦੀਆਂ ਘੜ੍ਹੀਆਂ ਵਿਚ ਸਿਜਦਾ ਕਰਦਾ ਹੋਵੇ ਅਤੇ ਖੜਾ-ਖੜਾ (ਅੱਲਾਹ ਦੀ) ਇਬਾਦਤ ਕਰਦਾ ਹੈ, ਜਦ ਕਿ ਉਹ ਪਰਲੋਕ ਤੋਂ ਡਰਦਾ ਹੈ ਅਤੇ ਆਪਣੇ ਰੱਬ ਦੀ ਰਹਿਮਤ ਦੀ ਆਸ ਵੀ ਰੱਖਦਾ ਹੈ ? (ਹੇ ਨਬੀ!) ਇਹਨਾਂ ਤੋਂ ਪੁੱਛੋ, ਕੀ ਗਿਆਨੀ ਅਤੇ ਅਗਿਆਨੀ ਇੱਕੋ ਬਰਾਬਰ ਹੋ ਸਕਦੇ ਹਨ ? ਬੇਸ਼ੱਕ ਅਕਲ ਵਾਲੇ ਹੀ ਨਸੀਹਤ ਗ੍ਰਹਿਣ ਕਰਦੇ ਹਨ।
10قُلْ يَا عِبَادِ الَّذِينَ آمَنُوا اتَّقُوا رَبَّكُمْ ۚ لِلَّذِينَ أَحْسَنُوا فِي هَٰذِهِ الدُّنْيَا حَسَنَةٌ ۗ وَأَرْضُ اللَّهِ وَاسِعَةٌ ۗ إِنَّمَا يُوَفَّى الصَّابِرُونَ أَجْرَهُم بِغَيْرِ حِسَابٍ
10਼ ਆਖ ਦਿਓ ਕਿ ਹੇ ਮੇਰੇ ਈਮਾਨ ਲਿਆਉਣ ਵਾਲੇ ਬੰਦਿਓ! ਆਪਣੇ ਰੱਬ ਤੋਂ ਡਰੋ। ਜਿਨ੍ਹਾਂ ਨੇ ਇਸ ਸੰਸਾਰ ਵਿਚ ਭਲੇ ਕੰਮ ਕੀਤੇ ਉਹਨਾਂ ਲਈ ਭਲਾਈ ਹੈ ਅਤੇ (ਭਲੇ ਕੰਮ ਕਰਨ ਲਈ) ਅੱਲਾਹ ਦੀ ਧਰਤੀ ਵਿਸ਼ਾਲ ਹੈ। ਸਬਰ ਕਰਨ ਵਾਲਿਆਂ ਨੂੰ ਉਹਨਾਂ ਦਾ ਬਦਲਾ ਬਿਨਾਂ ਹਿਸਾਬ ਦਿੱਤਾ ਜਾਵੇਗਾ।
11قُلْ إِنِّي أُمِرْتُ أَنْ أَعْبُدَ اللَّهَ مُخْلِصًا لَّهُ الدِّينَ
11਼ (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।
12وَأُمِرْتُ لِأَنْ أَكُونَ أَوَّلَ الْمُسْلِمِينَ
12਼ ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ।
13قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ
13਼ ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
11ਆਇਤ

ਅਨੁਵਾਦ — ਅਜ਼-ਜ਼ੁਮਰ 11

ਸੂਰਾ ਅਜ਼-ਜ਼ੁਮਰ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ…

ਸੂਰਾ ਆਇਤ 11/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers