ਅਜ਼-ਜ਼ੁਮਰ · 12/75
ਅਨੁਵਾਦ ਉਚਾਰਨ — ਅਜ਼-ਜ਼ੁਮਰ
وَأُمِرْتُ لِأَنْ أَكُونَ أَوَّلَ الْمُسْلِمِينَ ۝١٢
Wa umirtu li an akoona awwalal muslimeen
📖 ਪੰਜਾਬੀ ਵਿੱਚ
12਼ ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ।
🎧 ਸੁਣੋ

📜 ਆਇਤ 10-14 — ਅਜ਼-ਜ਼ੁਮਰ

10قُلْ يَا عِبَادِ الَّذِينَ آمَنُوا اتَّقُوا رَبَّكُمْ ۚ لِلَّذِينَ أَحْسَنُوا فِي هَٰذِهِ الدُّنْيَا حَسَنَةٌ ۗ وَأَرْضُ اللَّهِ وَاسِعَةٌ ۗ إِنَّمَا يُوَفَّى الصَّابِرُونَ أَجْرَهُم بِغَيْرِ حِسَابٍ
10਼ ਆਖ ਦਿਓ ਕਿ ਹੇ ਮੇਰੇ ਈਮਾਨ ਲਿਆਉਣ ਵਾਲੇ ਬੰਦਿਓ! ਆਪਣੇ ਰੱਬ ਤੋਂ ਡਰੋ। ਜਿਨ੍ਹਾਂ ਨੇ ਇਸ ਸੰਸਾਰ ਵਿਚ ਭਲੇ ਕੰਮ ਕੀਤੇ ਉਹਨਾਂ ਲਈ ਭਲਾਈ ਹੈ ਅਤੇ (ਭਲੇ ਕੰਮ ਕਰਨ ਲਈ) ਅੱਲਾਹ ਦੀ ਧਰਤੀ ਵਿਸ਼ਾਲ ਹੈ। ਸਬਰ ਕਰਨ ਵਾਲਿਆਂ ਨੂੰ ਉਹਨਾਂ ਦਾ ਬਦਲਾ ਬਿਨਾਂ ਹਿਸਾਬ ਦਿੱਤਾ ਜਾਵੇਗਾ।
11قُلْ إِنِّي أُمِرْتُ أَنْ أَعْبُدَ اللَّهَ مُخْلِصًا لَّهُ الدِّينَ
11਼ (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।
12وَأُمِرْتُ لِأَنْ أَكُونَ أَوَّلَ الْمُسْلِمِينَ
12਼ ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ।
13قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ
13਼ ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।
14قُلِ اللَّهَ أَعْبُدُ مُخْلِصًا لَّهُ دِينِي
14਼ ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
12ਆਇਤ

ਅਨੁਵਾਦ — ਅਜ਼-ਜ਼ੁਮਰ 12

ਸੂਰਾ ਅਜ਼-ਜ਼ੁਮਰ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ…

ਸੂਰਾ ਆਇਤ 12/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers