ਅਜ਼-ਜ਼ੁਮਰ · 13/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ ۝١٣
Qul inneee akhaafu in `asaitu Rabbee `azaaba Yawmin `azeem
📖 ਪੰਜਾਬੀ ਵਿੱਚ
13਼ ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਜ਼-ਜ਼ੁਮਰ

11قُلْ إِنِّي أُمِرْتُ أَنْ أَعْبُدَ اللَّهَ مُخْلِصًا لَّهُ الدِّينَ
11਼ (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।
12وَأُمِرْتُ لِأَنْ أَكُونَ أَوَّلَ الْمُسْلِمِينَ
12਼ ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ।
13قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ
13਼ ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।
14قُلِ اللَّهَ أَعْبُدُ مُخْلِصًا لَّهُ دِينِي
14਼ ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।
15فَاعْبُدُوا مَا شِئْتُم مِّن دُونِهِ ۗ قُلْ إِنَّ الْخَاسِرِينَ الَّذِينَ خَسِرُوا أَنفُسَهُمْ وَأَهْلِيهِمْ يَوْمَ الْقِيَامَةِ ۗ أَلَا ذَٰلِكَ هُوَ الْخُسْرَانُ الْمُبِينُ
15਼ (ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
13ਆਇਤ

ਅਨੁਵਾਦ — ਅਜ਼-ਜ਼ੁਮਰ 13

ਸੂਰਾ ਅਜ਼-ਜ਼ੁਮਰ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ…

ਸੂਰਾ ਆਇਤ 13/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers