ਅਜ਼-ਜ਼ੁਮਰ · 15/75
ਅਨੁਵਾਦ ਉਚਾਰਨ — ਅਜ਼-ਜ਼ੁਮਰ
فَاعْبُدُوا مَا شِئْتُم مِّن دُونِهِ ۗ قُلْ إِنَّ الْخَاسِرِينَ الَّذِينَ خَسِرُوا أَنفُسَهُمْ وَأَهْلِيهِمْ يَوْمَ الْقِيَامَةِ ۗ أَلَا ذَٰلِكَ هُوَ الْخُسْرَانُ الْمُبِينُ ١٥
Transliteration
Fa`budoo maa shi`tum min doonih; qul innal khaasireenal lazeena khasirooo anfusahum wa ahleehim yawmal qiyaamah; alaa zaalika huwal khusraanul mubeen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
15਼ (ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।
Additional reference in اردو
🎧 ਸੁਣੋ
📜 ਆਇਤ 13-17 — ਅਜ਼-ਜ਼ੁਮਰ
13قُلْ إِنِّي أَخَافُ إِنْ عَصَيْتُ رَبِّي عَذَابَ يَوْمٍ عَظِيمٍ
13਼ ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।
14قُلِ اللَّهَ أَعْبُدُ مُخْلِصًا لَّهُ دِينِي
14਼ ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।
15فَاعْبُدُوا مَا شِئْتُم مِّن دُونِهِ ۗ قُلْ إِنَّ الْخَاسِرِينَ الَّذِينَ خَسِرُوا أَنفُسَهُمْ وَأَهْلِيهِمْ يَوْمَ الْقِيَامَةِ ۗ أَلَا ذَٰلِكَ هُوَ الْخُسْرَانُ الْمُبِينُ
15਼ (ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।
16لَهُم مِّن فَوْقِهِمْ ظُلَلٌ مِّنَ النَّارِ وَمِن تَحْتِهِمْ ظُلَلٌ ۚ ذَٰلِكَ يُخَوِّفُ اللَّهُ بِهِ عِبَادَهُ ۚ يَا عِبَادِ فَاتَّقُونِ
16਼ ਉਹਨਾਂ (ਘਾਟੇ ਵਾਲਿਆਂ) ਲਈ ਉਹਨਾਂ ਦੇ ਉੱਤੇ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ ਅਤੇ ਉਹਨਾਂ ਦੇ ਹੇਠ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ। ਇਹੋ ਉਹ (ਅਜ਼ਾਬ) ਹੈ ਜਿਸ ਤੋਂ ਅੱਲਾਹ ਆਪਣੇ ਬੰਦਿਆਂ ਨੂੰ ਡਰਾ ਰਿਹਾ ਹੈ (ਅਤੇ ਆਖਦਾ ਹੈ ਕਿ) ਹੇ ਮੇਰੇ ਬੰਦਿਓ! ਬਸ ਤੁਸੀਂ ਮੈਂਥੋ ਹੀ ਡਰਦੇ ਰਹੋ।
17وَالَّذِينَ اجْتَنَبُوا الطَّاغُوتَ أَن يَعْبُدُوهَا وَأَنَابُوا إِلَى اللَّهِ لَهُمُ الْبُشْرَىٰ ۚ فَبَشِّرْ عِبَادِ
17਼ ਜਿਹੜੇ ਲੋਕ ਤਾਗੂਤ 1 ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
15ਆਇਤ
ਅਨੁਵਾਦ — ਅਜ਼-ਜ਼ੁਮਰ 15
ਸੂਰਾ ਅਜ਼-ਜ਼ੁਮਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ (ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ…ਸੂਰਾ ਆਇਤ 15/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 13–17. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








