ਅਜ਼-ਜ਼ੁਮਰ · 17/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَالَّذِينَ اجْتَنَبُوا الطَّاغُوتَ أَن يَعْبُدُوهَا وَأَنَابُوا إِلَى اللَّهِ لَهُمُ الْبُشْرَىٰ ۚ فَبَشِّرْ عِبَادِ ۝١٧
Wallazeenaj tanabut Taaghoota ai ya`budoohaa wa anaabooo ilal laahi lahumul bushraa; fabashshir `ibaad
📖 ਪੰਜਾਬੀ ਵਿੱਚ
17਼ ਜਿਹੜੇ ਲੋਕ ਤਾਗੂਤ 1 ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਜ਼-ਜ਼ੁਮਰ

15فَاعْبُدُوا مَا شِئْتُم مِّن دُونِهِ ۗ قُلْ إِنَّ الْخَاسِرِينَ الَّذِينَ خَسِرُوا أَنفُسَهُمْ وَأَهْلِيهِمْ يَوْمَ الْقِيَامَةِ ۗ أَلَا ذَٰلِكَ هُوَ الْخُسْرَانُ الْمُبِينُ
15਼ (ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।
16لَهُم مِّن فَوْقِهِمْ ظُلَلٌ مِّنَ النَّارِ وَمِن تَحْتِهِمْ ظُلَلٌ ۚ ذَٰلِكَ يُخَوِّفُ اللَّهُ بِهِ عِبَادَهُ ۚ يَا عِبَادِ فَاتَّقُونِ
16਼ ਉਹਨਾਂ (ਘਾਟੇ ਵਾਲਿਆਂ) ਲਈ ਉਹਨਾਂ ਦੇ ਉੱਤੇ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ ਅਤੇ ਉਹਨਾਂ ਦੇ ਹੇਠ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ। ਇਹੋ ਉਹ (ਅਜ਼ਾਬ) ਹੈ ਜਿਸ ਤੋਂ ਅੱਲਾਹ ਆਪਣੇ ਬੰਦਿਆਂ ਨੂੰ ਡਰਾ ਰਿਹਾ ਹੈ (ਅਤੇ ਆਖਦਾ ਹੈ ਕਿ) ਹੇ ਮੇਰੇ ਬੰਦਿਓ! ਬਸ ਤੁਸੀਂ ਮੈਂਥੋ ਹੀ ਡਰਦੇ ਰਹੋ।
17وَالَّذِينَ اجْتَنَبُوا الطَّاغُوتَ أَن يَعْبُدُوهَا وَأَنَابُوا إِلَى اللَّهِ لَهُمُ الْبُشْرَىٰ ۚ فَبَشِّرْ عِبَادِ
17਼ ਜਿਹੜੇ ਲੋਕ ਤਾਗੂਤ 1 ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
18الَّذِينَ يَسْتَمِعُونَ الْقَوْلَ فَيَتَّبِعُونَ أَحْسَنَهُ ۚ أُولَٰئِكَ الَّذِينَ هَدَاهُمُ اللَّهُ ۖ وَأُولَٰئِكَ هُمْ أُولُو الْأَلْبَابِ
18਼ ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।
19أَفَمَنْ حَقَّ عَلَيْهِ كَلِمَةُ الْعَذَابِ أَفَأَنتَ تُنقِذُ مَن فِي النَّارِ
19਼ (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
17ਆਇਤ

ਅਨੁਵਾਦ — ਅਜ਼-ਜ਼ੁਮਰ 17

ਸੂਰਾ ਅਜ਼-ਜ਼ੁਮਰ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਜਿਹੜੇ ਲੋਕ ਤਾਗੂਤ 1 ਦੀ ਪੈਰਵੀ ਕਰਨ ਤੋਂ ਬਚੇ…

ਸੂਰਾ ਆਇਤ 17/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers