ਅਜ਼-ਜ਼ੁਮਰ · 19/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
أَفَمَنْ حَقَّ عَلَيْهِ كَلِمَةُ الْعَذَابِ أَفَأَنتَ تُنقِذُ مَن فِي النَّارِ ۝١٩
Afaman haqqa `alaihi kalimatul `azaab; afa anta tunqizu man fin Naar
📖 ਪੰਜਾਬੀ ਵਿੱਚ
19਼ (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਜ਼-ਜ਼ੁਮਰ

17وَالَّذِينَ اجْتَنَبُوا الطَّاغُوتَ أَن يَعْبُدُوهَا وَأَنَابُوا إِلَى اللَّهِ لَهُمُ الْبُشْرَىٰ ۚ فَبَشِّرْ عِبَادِ
17਼ ਜਿਹੜੇ ਲੋਕ ਤਾਗੂਤ 1 ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
18الَّذِينَ يَسْتَمِعُونَ الْقَوْلَ فَيَتَّبِعُونَ أَحْسَنَهُ ۚ أُولَٰئِكَ الَّذِينَ هَدَاهُمُ اللَّهُ ۖ وَأُولَٰئِكَ هُمْ أُولُو الْأَلْبَابِ
18਼ ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।
19أَفَمَنْ حَقَّ عَلَيْهِ كَلِمَةُ الْعَذَابِ أَفَأَنتَ تُنقِذُ مَن فِي النَّارِ
19਼ (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?
20لَٰكِنِ الَّذِينَ اتَّقَوْا رَبَّهُمْ لَهُمْ غُرَفٌ مِّن فَوْقِهَا غُرَفٌ مَّبْنِيَّةٌ تَجْرِي مِن تَحْتِهَا الْأَنْهَارُ ۖ وَعْدَ اللَّهِ ۖ لَا يُخْلِفُ اللَّهُ الْمِيعَادَ
20਼ ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ ਉਹਨਾਂ ਲਈ (ਜੰਨਤ ਵਿਚ) ’ਚੋਬਾਰੇ ਹਨ ਉਹਨਾਂ ਦੇ ਉੱਪਰ ਹੋਰ ਵੀ ’ਚੋਬਾਰੇ ਬਣੇ ਹੋਏ ਹਨ ਜਦ ਕਿ ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। (ਨੇਕ ਲੋਕਾਂ ਨਾਲ) ਇਹ ਅੱਲਾਹ ਦਾ ਵਚਨ ਹੈ ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਤੋਂ ਫਿਰਦਾ ਨਹੀਂ।
21أَلَمْ تَرَ أَنَّ اللَّهَ أَنزَلَ مِنَ السَّمَاءِ مَاءً فَسَلَكَهُ يَنَابِيعَ فِي الْأَرْضِ ثُمَّ يُخْرِجُ بِهِ زَرْعًا مُّخْتَلِفًا أَلْوَانُهُ ثُمَّ يَهِيجُ فَتَرَاهُ مُصْفَرًّا ثُمَّ يَجْعَلُهُ حُطَامًا ۚ إِنَّ فِي ذَٰلِكَ لَذِكْرَىٰ لِأُولِي الْأَلْبَابِ
21਼ ਕੀ ਤੁਸੀਂ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਉਤਾਰਿਆ ਫੇਰ ਉਸ ਨੂੰ ਧਰਤੀ ਦੇ ਚਸ਼ਮਿਆਂ ਵਿਚ ਦਾਖ਼ਲ ਕੀਤਾ ਫੇਰ ਉਹ ਉਸ (ਪਾਣੀ ਰਾਹੀਂ) ਖੇਤੀਆਂ (ਫ਼ਸਲਾਂ) ਕੱਢਦਾ ਹੈ ਜਦ ਕਿ ਉਹਨਾਂ ਫ਼ਸਲਾਂ ਦੇ ਅਨੇਕਾਂ ਹੀ ਰੰਗ ਹੁੰਦੇ ਹਨ, ਫੇਰ ਉਹ ਫ਼ਸਲ ਪੱਕ ਕੇ ਸੁੱਕ ਜਾਂਦੀ ਹੈ ਫੇਰ ਤੁਸੀਂ ਉਸ ਨੂੰ ਪੀਲੀਆਂ ਪੈਂਦੀਆਂ ਵੇਖਦੇ ਹੋ, ਫੇਰ ਉਹ ਉਸ ਨੂੰ ਚੂਰਾ-ਚੂਰਾ (ਭਾਵ ਤੂੜੀ) ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਅਕਲਮੰਦਾ ਲਈ ਬਹੁਤ ਵੱਡੀ ਨਸੀਹਤ ਵਾਲੀ ਗੱਲ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
19ਆਇਤ

ਅਨੁਵਾਦ — ਅਜ਼-ਜ਼ੁਮਰ 19

ਸੂਰਾ ਅਜ਼-ਜ਼ੁਮਰ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ…

ਸੂਰਾ ਆਇਤ 19/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers